ਰਾਜੇਵਾਲ ਦਾ ਟੁੱਟਿਆ ਸੁਪਨਾ, ਉੱਲਟ ਹੋਏ ਕਿਸਾਨ

209

ਇਸ ਵੇਲੇ ਵੀ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਆਗਾਮੀ ਚੋਣਾਂ ਦੇ ਵਿੱਚ ਸਾਂਝਾ ਕਿਸਾਨ ਮੋਰਚਾ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਦੇ ਵੱਲੋਂ ਸਾਂਝਾ ਕਿਸਾਨ ਮੋਰਚਾ ਦੇ ਨਾਂ ਤੇ ਵੋਟਾਂ ਹਾਸਿਲ ਕਰਨ ਲਈ ਕੋਈ ਵੀ ਗੁਮਰਾਹ ਪ੍ਰਚਾਰ ਨਾ ਕੀਤਾ ਜਾਵੇ ਇਹ ਬਿਆਨ ਦਿੱਤਾ ਹੈ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਨਾਲ ਦੀ ਨਾਲ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਸਾਂਝੇ ਕਿਸਾਨ ਮੋਰਚੇ ਦਾ ਸੰਘਰਸ਼ ਖ਼ਤਮ ਨਹੀਂ ਹੋਇਆ ਹੈ ਇਕੱਤੀ ਜਨਵਰੀ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ

ਕੇਂਦਰ ਸਰਕਾਰ ਦੇ ਖਿਲਾਫ ਵਿਸ਼ਵਾਸਘਾਤ ਦਿਵਸ ਮਨਾਉਣਗੀਆਂ ਅਤੇ ਕੇਂਦਰ ਸਰਕਾਰ ਨੇ ਜੇਕਰ ਸਾਰੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮਿਸ਼ਨ ਯੂ ਪੀ ਅਤੇ ਉੱਤਰਾਖੰਡ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਸਾਂਝਾ ਕਿਸਾਨ ਮੋਰਚਾ ਬਿਲਕੁਲ ਵੀ ਸਾਂਝਾ ਕਿਸਾਨ ਮੋਰਚੇ ਦੇ ਨਾਲ ਨਹੀਂ ਹੈ ਅਤੇ ਰਾਜੇਵਾਲ ਸਾਹਬ ਨੂੰ ਮੁਡ਼ ਯਾਦ ਕਰਵਾਇਆ ਜਾਂਦਾ ਹੈ ਕਿ

ਜੇਕਰ ਲੋਕਾਂ ਲਈ ਆਵਾਜ਼ ਉਠਾਉਣ ਵਾਲੀਆਂ ਜਨਤਕ ਜਥੇਬੰਦੀਆਂ ਹੀ ਲੀਡਰਾਂ ਵਾਂਗ ਚੋਣਾਂ ਲੜਨ ਲੱਗ ਪੈਣਾ ਲੋਕਾਂ ਦੇ ਹੱਕ ਦੀ ਆਵਾਜ਼ ਕੌਣ ਚੁੱਕੇਗਾ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਨਾਮ ਤੇ ਲੋਕਾਂ ਤੋਂ ਵੋਟਾਂ ਬਿਲਕੁੱਲ ਵੀ ਨਹੀਂ ਮੰਗਣੀਆਂ ਚਾਹੀਦੀਆਂ ਹਨ ਇਸੇ ਦੇ ਚੱਲਦਿਆਂ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਕੱਲ੍ਹ ਸਾਡੀ ਮੀਟਿੰਗ ਹੋਈ ਸੀ ਉਸਦੇ ਵਿਚ ਅਠਾਰਾਂ ਜਥੇਬੰਦੀਆਂ

ਹਾਜ਼ਰ ਹੋਈਆਂ ਸਨ ਤਿੰਨ ਜਥੇਬੰਦੀਆਂ ਨੇ ਫੋਨ ਤੇ ਮੁਲਾਕਾਤ ਕੀਤੀ ਹੈ ਜੋ ਪੰਦਰਾਂ ਤਰੀਕ ਨੂੰ ਸੰਯੁਕਤ ਸਮਾਜ ਮੋਰਚੇ ਦਾ ਫ਼ੈਸਲਾ ਆਇਆ ਸੀ ਦਿੱਲੀ ਦੀ ਮੀਟਿੰਗ ਦੇ ਵਿੱਚ ਕੇਂਦਰ ਸਰਕਾਰ ਨੇ ਜੋ ਨੌੰ ਦਸੰਬਰ ਨੂੰ ਪੱਤਰ ਜਾਰੀ ਕੀਤਾ ਸੀ ਤੇ ਜੋ ਵਾਅਦਾ ਕੀਤਾ ਸੀ ਬਾਕੀ ਉਨ੍ਹਾਂ ਵੱਲੋਂ ਹੋਰ ਕੀ ਕੁਝ ਕਿਹਾ ਗਿਆ ਹੈ ਉਸ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ