ਮੁੱਖ ਮੰਤਰੀ ਚੰਨੀ ਦਾ ਕਿਸਾਨਾਂ ਲਈ ਵੱਡਾ ਐਲਾਨ

466

ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨਾਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਦੇ ਵਿੱਚ ਵੱਡਾ ਫੈਸਲਾ ਲਿਆ ਹੈ ਉਨ੍ਹਾਂ ਨੇ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਾਰੇ ਮੰਤਰੀ ਨਿੱਜੀ ਤੌਰ ਦੇ ਉੱਤੇ ਜਾ ਕੇ ਨਿਯੁਕਤੀ ਪੱਤਰ ਸੌਂਪਣ ੳੁਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਜੋ ਕਿਸਾਨ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਹਨ ਚੰਨੀ ਨੇ ਵੀ ਕਿਹਾ ਕਿ 1 ਸੌ 55 ਦੇ ਕਰੀਬ ਨਿਯੁਕਤੀ ਪੱਤਰ ਤਿਆਰ ਪਏ ਹਨ ਜੋ ਇਸੇ ਹਫ਼ਤੇ ਦੇ ਅੰਦਰ ਅੰਦਰ

ਸੌਂਪੇ ਜਾਣ ਤੇ ਨਾਲ ਹੀ ਉਨਾਂ ਨੇ ਮੁੱਖ ਸਕੱਤਰ ਨੂੰ ਵੀ ਕਿਹਾ ਕਿ ਹੋਰ ਵੀ ਜੋ ਕੇਸ ਪੈਂਡਿੰਗ ਸਨ ਉਨ੍ਹਾਂ ਦੀ ਵੀ ਜਾਂਚ ਪੜਤਾਲ ਕੀਤੀ ਜਾਵੇ ਅਤੇ ਯੋਗ ਉਮੀਦਵਾਰ ਹਨ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣ ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਅੰਦੋਲਨ ਦੇ ਦੌਰਾਨ ਕਈ ਕਿਸਾਨਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ ਤੇ ਕਈ ਕਿਸਾਨ ਸ਼ਹੀਦ ਹੋਏ ਹਨ ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਮ੍ਰਿਤਕ ਕਿਸਾਨਾਂ ਦੇ ਸ਼ਹੀਦ ਕਿਸਾਨਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਤੇ

ਨਾਲ ਹੀ ਮੁਆਵਜ਼ਾ ਵੀ ਦਿੱਤਾ ਜਾਵੇਗਾ ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹਿਮ ਫੈਸਲਾ ਲਿਆ ਹੈ ਉਨ੍ਹਾਂ ਨੇ ਟਵੀਟ ਵੀ ਕੀਤਾ ਹੈ ਟਵੀਟ ਕਦਰੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ਮੰਤਰੀ ਨਿੱਜੀ ਤੌਰ ੳੁਤੇ ਮ੍ਰਿਤਕ ਕਿਸਾਨਾਂ ਦੇ ਘਰਾਂ ਦੇ ਵਿੱਚ ਜਾਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਣ 1 ਸੌ 55 ਦੇ ਕਰੀਬ ਨਿਯੁਕਤੀ ਪੱਤਰ ਤਿਆਰ ਹਨ ਤੇ ਨਾਲ ਹੀ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਵੀ ਕਿਹਾ ਕਿ ਹੋਰ ਵੀ ਅਜਿਹੇ ਜੋ ਕੇਸ ਨੇ ਉਨ੍ਹਾਂ ਦੀ ਪੜਤਾਲ ਕੀਤੀ ਜਾਵੇ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ