ਇਸ ਵੇਲੇ ਦੀ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਮਾਮਲਾ ਦਰਜ ਹੋ ਗਿਆ ਹੈ ਇਲਜ਼ਾਮ ਲੱਗੇ ਹਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹਨ ਸਨੌਰ ਤੋਂ ਹਰਿੰਦਰ ਮਾਨ ਸਿੰਘ ਚੰਦੂਮਾਜਰਾ ਬੀਤੇ ਦਿਨ ਹੀ ਉਨ੍ਹਾਂ ਵੱਲੋਂ ਇਕ ਰੈਲੀ ਕੱਢੀ ਗਈ ਸੀ ਜਿਸ ਦੇ ਵਿਚ ਗੱਡੀਆਂ ਤੇ ਮੋਟਰਸਾਈਕਲਾਂ ਦੇ ਕਾਫ਼ਲੇ ਦੇ ਉੱਤੇ ਪਾਰਟੀ ਦੇ ਝੰਡੇ ਲਗਾਏ ਗਏ ਸੀ ਇਸੇ ਦੇ ਚੱਲਦਿਆਂ ਸ਼ਿਕਾਇਤ ਦੇ
ਆਧਾਰ ਤੇ ੳੁੱਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਸੀ ਉਨ੍ਹਾਂ ਤੋਂ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਸੀ ਤਾਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੁਹਾਨੂੰ ਇੱਥੇ ਇਹ ਵੀ ਦੱਸ ਦਈਏ ਕਿ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਧਿਰਾਂ ਪੱਬਾਂ ਭਾਰ ਹਨ ਹਰ ਪਾਰਟੀ ਆਪਣੇ ਵੋਟਰਾਂ ਨੂੰ ਹੱਕ ਦੇ ਵਿੱਚ ਕਰਨ ਵਾਸਤੇ ਜੁਟੀ ਹੋਈ ਹੈ ਪੂਰੇ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ
ਕੀਤਾ ਜਾ ਰਿਹਾ ਹੈ ਇਸੇ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਵੱਡੀ ਖਬਰ ਇਹ ਹੈ ਕਿ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਮਾਮਲਾ ਦਰਜ ਹੋਣ ਦਾ ਪਾਰਟੀ ਨੂੰ ਕਿੰਨਾ ਕੁ ਫ਼ਰਕ ਪੈਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ