ਭੁਪਿੰਦਰ ਹਨੀ ਤੇ ਡਿੱਗੀ ਗਾਜ਼ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

314

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾ ਜਾ ਇ ਜ਼ ਮਾ ਈ. ਨਿੰ ਗ ਦੇ ਮਾਮਲੇ ਚ ਚੌਦਾਂ ਦਿਨਾਂ ਦੇ ਲਈ ਨਿਆਂਇਕ ਹਿ ਰਾ ਸ ਤ ਵਿੱਚ ਭੇਜ ਦਿੱਤਾ ਗਿਆ ਹੈ ਤਿੰਨ ਦਿਨਾਂ ਦਾ ਰਿ ਮਾਂ ਡ ਖਤਮ ਹੋਣ ਤੋਂ ਬਾਅਦ ਅਦਾਲਤ ਚ ਪੇਸ਼ ਕੀਤਾ ਗਿਆ ਸੀ ਜਿਥੇ ਅੱਜ ਹਨੀ ਨੂੰ ਚੌਦਾਂ ਦਿਨਾਂ ਦੀ ਰਹੀ ਨਿਅਾਂਇਕ ਹਿ ਰਾ ਸ ਤ ਵਿੱਚ ਭੇਜ ਦਿੱਤਾ ਗਿਆ ਹੈ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ

ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਉਥੇ ਭੁਪਿੰਦਰ ਹਨੀ ਨੂੰ ਮਨਜਿੰਦਰ ਸਿੰਘ ਵਧੀਕ ਜ਼ਿਲ੍ਹਾ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਈਡੀ ਵੱਲੋਂ ਕਿਹਾ ਗਿਆ ਸੀ ਕਿ ਭੁਪਿੰਦਰ ਸਿੰਘ ਹਨੀ ਜਾਂਚ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ ਜਿਸ ਕਰਕੇ ਉਸ ਦਾ ਚੌਦਾਂ ਦਿਨਾਂ ਦਾ ਰਿ ਮਾਂ ਡ ਦਿੱਤਾ ਜਾਵੇ ਉੱਥੇ ਹੀ ਭੁਪਿੰਦਰ ਸਿੰਘ ਹਨੀ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਦਾਲਤ ਵਿਚ ਦੱਸਿਆ ਹੈ ਕਿ ਉਹ ਜਾਂਚ ਦਾ ਸਹਿਯੋਗ ਕਰ ਰਹੇ ਹਨ ਅਤੇ ਹਰ ਤਰ੍ਹਾਂ ਦੇ ਨਾਲ ਸਹਿਯੋਗ ਕਰਨ ਦੇ ਲਈ ਤਿਆਰ ਹਨ

ਇਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ ਅੱਠ ਫਰਵਰੀ ਤਕ ਰਿ ਮਾਂ ਡ ਦੇ ਦਿੱਤਾ ਗਿਆ ਸੀ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਲੰਧਰ ਦੇ ਵਿਚ ਕਰੀਬ ਅੱਠ ਘੰਟੇ ਦੀ ਪੁੱ ਛ ਗਿੱ ਛ ਤੋਂ ਬਾਅਦ ਕਾਰਵਾਈ ਕੀਤੀ ਗਈ ਸੀ ਪਿਛਲੇ ਦਿਨੀਂ ਹਨੀ ਦੇ ਟਿਕਾਣਿਆਂ ਤੋਂ ਈਡੀ ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ