ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੀ ਸਾਹਮਣੇ ਆ ਰਹੀ ਹੈ ਪੰਜਾਬੀ ਰਾਜਨੀਤੀ ਦੇ ਵਿੱਚ ਵੱਡਾ ਦਿਨ ਹੈ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਬਣਾ ਲਈ ਹੈ ਦੋ ਹਜਾਰ ਬਾਈ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਜਾਰੀ ਕਰ ਦਿੱਤਾ ਗਿਆ ਹੈ ਅਤੇ ਜਿਸ ਦੇ ਚਲਦਿਆਂ ਹੁਣ ਭਗਵੰਤ ਸਿੰਘ ਮਾਨ ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਹੋਣਗੇ ਅਤੇ ਅੱਜ ਜਦੋਂ ਭਗਵੰਤ ਮਾਨ ਨੇ ਜਿੱਤ ਤੋਂ ਬਾਅਦ ਆਪਣੇ ਵਰਕਰਾਂ ਨੂੰ
ਸੰਬੋਧਨ ਕੀਤਾ ਤਾਂ ਉਨ੍ਹਾਂ ਦੇ ਚਿਹਰੇ ਤੇ ਹਲਕੀ ਰੌਣਕ ਦਿਖਾਈ ਦਿੱਤੀ ਇਸ ਦੌਰਾਨ ਭਗਵੰਤ ਮਾਨ ਨੇ ਜਿੱਥੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਉੱਥੇ ਹੀ ਨਾਲ ਉਨ੍ਹਾਂ ਦੀ ਸਪੀਚ ਦੇ ਵਿੱਚ ਜੋ ਗੱਲਾਂ ਕਹੀਆਂ ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਪੰਜਾਬੀਆਂ ਦਾ ਦਿਲ ਜਿੱਤ ਲਿਆ ਪਹਿਲੇ ਐਲਾਨਿਆ ਨੇ ਕੀਤਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਸਰਕਾਰੀ ਦਫ਼ਤਰ ਦੇ ਵਿੱਚ ਮੁੱਖ ਮੰਤਰੀ ਦੀ ਫੋਟੋ ਨਹੀਂ ਲਗੇਗੀ ਹੁਣ ਸਗੋਂ ਪੰਜਾਬ ਦੇ ਸਰਕਾਰੀ ਦਫਤਰਾਂ ਦੇ ਵਿਚ ਭਗਤ ਸਿੰਘ ਅਤੇ ਅੰਬੇਦਕਰ ਸਾਹ ਦੀਆਂ ਫੋਟੋਆਂ ਲੱਗਣੀਆਂ ਨਾਲ ਹੀ
ਉਨ੍ਹਾਂ ਨੇ ਦੂਜਾ ਐਲਾਨ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਦੇ ਮੁੱਖ ਮੰਤਰੀ ਦੀ ਜੋ ਸੋਂਹ ਹੈ ਉਹ ਕਿਸੇ ਰਾਜ ਭਵਨ ਜਾਂ ਕਿਸੇ ਮਹਿੰਗੇ ਹੋਟਲਾਂ ਵਿੱਚ ਨਹੀਂ ਸਗੋਂ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਇਕ ਵੱਡਾ ਇਕੱਠ ਕਰਕੇ ਚੱਕੀ ਜਾਵੇਗੀ ਜਿਥੇ ਹਰ ਆਮ ਲੋਕ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇਕ ਵੱਡਾ ਬਦਲਾਅ ਆਇਆ ਹੈ ਆਉਣ ਵਾਲੇ ਦਿਨਾਂ ਵਿੱਚ ਦੇਖਣਾ ਹੋਵੇਗਾ ਕਿ ਆਮ ਆਦਮੀ ਆਪਣੇ ਕੀਤੇ ਵਾਅਦਿਆਂ ਤੇ ਕਿੰਨਾ ਖਰਾ ਉੱਤਰਦੀ ਹੈ ਬਾਕੀ ਦੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਵੀਡੀਓ ਨੂੰ ਦੇਖੋ