ਨਵੇਂ CM ਭਗਵੰਤ ਮਾਨ ਦੇ ਅਸਤੀਫੇ ਬਾਰੇ ਵੱਡੀ ਖਬਰ

341

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪੰਜਾਬ ਵਿੱਚ ਸੀਐਮ ਦੇ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਘਰ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ ਉੱਥੇ ਹੀ ਇਸ ਦਰਮਿਆਨ ਦੇਸ਼ ਦੇ ਸੰਵਿਧਾਨ ਦੇ ਅਨੁਸਾਰ ਇੱਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਦੋਵੇਂ ਅਹੁਦਿਆਂ ਤੇ ਇਕੱਠੇ ਕਾਬਜ਼ ਨਹੀਂ ਰਹਿ ਸਕਦਾ ਹੁਣ ਇਸ ਲਈ ਲੋਕ ਸਭਾ ਜਾਂ ਫਿਰ ਵਿਧਾਨ ਸਭਾ ਚੋਂ ਇੱਕ ਸੀਟ ਚੁਣੀ ਜਾ ਸਕਦੀ ਹੈ ਜੇਤੂ ਉਮੀਦਵਾਰ ਨੂੰ ਦੋਵਾਂ ਵਿੱਚੋਂ ਇੱਕ ਸੀਟ ਤੋਂ ਅਸਤੀਫ਼ਾ ਦੇਣਾ ਪੈਂਦਾ ਹੈ ਹੁਣ ਭਗਵੰਤ ਮਾਨ ਧੂਰੀ ਹਲਕੇ ਤੋਂ

ਚੋਣ ਜਿੱਤੇ ਨੇ ਉੱਥੇ ਹੀ ਦੂਜੇ ਪਾਸੇ ਹਲਕਾ ਧੂਰੀ ਲੋਕ ਸਭਾ ਸੰਗਰੂਰ ਚ ਆਉਂਦਾ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਹੀ ਸੰਸਦ ਮੈਂਬਰ ਸਨ ਉਹ ਛੇਤੀ ਹੀ ਲੋਕ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਇਸ ਲਈ ਹਲਕਾ ਸੰਗਰੂਰ ਦੇ ਲੋਕ ਸਭਾ ਹਲਕੇ ਵਿੱਚ ਹੁਣ ਇੱਕ ਵਾਰ ਫਿਰ ਤੋਂ ਚੋਣਾਂ ਹੋਣਗੀਆਂ ਅਤੇ ਲਗਪਗ ਪੰਦਰਾਂ ਲੱਖ ਵੋਟਰਾਂ ਨੂੰ ਇੱਕ ਵਾਰ ਫਿਰ ਵੋਟਾਂ ਪਾਉਣ ਦਾ ਮੌਕਾ ਮਿਲੇਗਾ ਅਤੇ ਇਹ ਹੁਣ ਜ਼ਿਮਨੀ ਚੋਣ ਕਦੋਂ ਹੋਵੇਗੀ ਉਸ ਬਾਰੇ ਵੀ

ਜਲਦੀ ਹੀ ਪਤਾ ਲੱਗ ਜਾਵੇਗਾ ਬਾਕੀ ਦੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ