ਇਸ ਵੇਲੇ ਦੀ ਵੱਡੀ ਖ਼ਬਰ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ੳੁੱਤੇ ਲਖੀਮਪੁਰ ਖੀਰੀ ਦੇ ਵਿੱਚ ਗੱਡੀ ਚਾੜ੍ਹੀ ਗਈ ਸੀ ਜਿਸ ਦੇ ਵਿਚ ਕਈ ਕਿਸਾਨਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖਮੀ ਹੋ ਗਏ ਸੀ ਜਿਸ ਤੋਂ ਬਾਅਦ ਯੂ ਪੀ ਸਰਕਾਰ ਨਾਲ ਕਿਸਾਨਾਂ ਦੀ ਸਹਿਮਤੀ ਬਣੀ ਜਾ ਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ 45-45 ਲੱਖ ਤੇ ਇੱਕ ਇੱਕ ਨੌਕਰੀ ਦਾ ਐਲਾਨ ਕੀਤਾ ਗਿਆ ਤੇ ਜ਼ ਖ਼ ਮੀ ਹੋਏ ਕਿਸਾਨਾਂ ਨੂੰ 10-10 ਲੱਖ ਰੁਪਏ ਦਾ ਐਲਾਨ ਕੀਤਾ ਗਿਆ ਹੈ
ਪਰ ਉਸ ਤੋਂ ਬਾਅਦ ਜੇਕਰ ਗੱਲ ਕੀਤੀ ਜਾਵੇ ਆਪਣੀ ਜਾ ਨ ਗਵਾਉਣ ਵਾਲੇ ਕਿਸਾਨ ਲਵਪ੍ਰੀਤ ਦੇ ਪਰਿਵਾਰ ਦੀ ਤਾਂ ਉਨ੍ਹਾਂ ਨੇ ਲਵਪ੍ਰੀਤ ਦਾ ਸ ਸ ਕਾ ਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਉਥੇ ਹੀ ਮ੍ਰਿ ਤ ਕ ਲਵਪ੍ਰੀਤ ਦੀ ਭੈਣ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਂ ਬੇਨਤੀ ਕਰਦੀ ਹਾਂ ਕਿ ਮੇਰੇ ਵੀਰ ਦੇ ਨਾਲ ਜੋ ਵੀ ਘਟਨਾ ਹੋਈ ਹੈ ਸਾਨੂੰ ਉਸਦਾ ਇਨਸਾਫ ਚਾਹੀਦਾ ਹੈ ਸਾਨੂੰ ਮਦਦ ਦੀ ਕੋਈ ਲੋੜ ਨਹੀਂ ਹੈ ਸਾਨੂੰ ਸਾਡੇ ਵੀਰ ਦਾ ਇਨਸਾਫ ਚਾਹੀਦਾ ਹੈ ਸਾਨੂੰ ਇਨਸਾਫ਼ ਮਿਲਣ ਦੀ ਉਮੀਦ ਤਾਂ ਨਹੀਂ ਹੈ ਉਥੇ ਹੀ ਪਿੰਡ ਵਾਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜੇ ਤਕ ਲਵਪ੍ਰੀਤ ਦੇ
ਪੋ ਸ ਟ ਮਾ ਰ ਟ ਮ ਦੀਆਂ ਰਿਪੋਰਟਾਂ ਨਹੀਂ ਆਈਆਂ ਹਨ ਤੇ ਉਸ ਦੇ ਵਿੱਚ ਕੀ ਹੈ ਕੀ ਨਹੀਂ ਹੈ ਤੇ ਸਾਰੇ ਪਿੰਡ ਵਾਸੀਆਂ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਪੋ ਸ ਟ ਮਾ ਰ ਟ ਮ ਰਿਪੋਰਟ ਨਹੀਂ ਆਉਂਦੀ ਹੈ ਉਦੋਂ ਤਕ ਸ ਸ ਕਾ ਰ ਨਹੀਂ ਕੀਤਾ ਜਾਵੇਗਾ ਦੱਸ ਦਈਏ ਕਿ ਲਵਪ੍ਰੀਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਹੈ ਉਨ੍ਹਾਂ ਸਮਾਂ ਉਸ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਹੁਣ ਦੇਖਣਾ ਹੋਵੇਗਾ ਕਿ ਯੂ ਪੀ ਸਰਕਾਰ ਇਸ ਤੇ ਕੀ ਫੈਸਲਾ ਲੈਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ