ਖਾਲਿਸਤਾਨੀ ਅਤੇ ਗੈਂਗਸਟਰਾਂ ਨੂੰ ਇਸ ਨੌਜਵਾਨ ਨੇ ਦਿੱਤੀ ਵੱਡੀ ਧਮਕੀ

2713

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਬੀੜੇ ਸਾਹਮਣਾ ਗ੍ਰਹਿਆਂ ਨੂੰ ਇਨ੍ਹਾਂ ਦੇ ਵਿੱਚ ਬਹੁਤ ਅਨੋਖਾ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਜਿਥੇ ਦੇਖਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਪੰਜਾਬ ਦੇ ਵਿੱਚ ਮਾਹੌਲ ਬਹੁਤ ਜ਼ਿਆਦਾ ਖਰਾਬ ਹੋ ਚੁੱਕਿਆ ਹੈ ਤੇ ਅਕਸਰ ਹੀ ਗੈਂਗਸਟਰਾਂ ਦੇ ਵੱਲੋਂ ਜਿਹੀਆਂ ਵਾਰਦਾਤਾਂ ਕਰ ਦਿੱਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਕਿ ਪੰਜਾਬ ਦੇ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਹੈ ਅਸ਼ਲੀਲ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਕਬੱਡੀ ਦੇ ਮਸ਼ਹੂਰ ਖਿਡਾਰੀ ਸੰਦੀਪ

ਨੰਗਲ ਨੂੰ ਗਰਾਊਂਡ ਦੇ ਵਿੱਚ ਹੀ ਗੋਲੀਆਂ ਮਾਰ ਕੇ ਕ ਤ ਲ ਕਰ ਦਿੱਤਾ ਗਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਨੂੰ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਮਨਕੀਰਤ ਔਲਖ ਉਨ੍ਹਾਂ ਦਾ ਅਗਲਾ ਨਿਸ਼ਾਨਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਕ ਹਿੰਦੂ ਨੌਜਵਾਨ ਦੇ ਵੱਲੋਂ ਉਨ੍ਹਾਂ ਗੈਂਗਸਟਰਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਇਸ ਨੌਜਵਾਨ ਦਾ ਕਹਿਣਾ ਹੈ ਕਿ ਉਹ ਆਪਣੀਆਂ ਹਰਕਤਾਂ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਦੇ ਨਾਲ ਬਹੁਤ ਬੁਰਾ ਸਲੂਕ ਹੋਵੇਗਾ ਇਸ ਨੌਜਵਾਨ ਤੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਜਾਂ ਭਾਰਤ ਦੇ ਵਿੱਚ ਅਜਿਹੇ ਕੰਮ ਕਰਨ ਵਾਲੇ ਕਿਸੇ ਵਿਅਕਤੀ ਨੂੰ

ਵੀ ਬਖ਼ਸ਼ਿਆ ਨਹੀਂ ਜਾਵੇਗਾ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਜ਼ਿਆਦਾਤਰ ਲੋਕਾਂ ਦੇ ਵੱਲੋਂ ਇਸ ਵਿਅਕਤੀ ਦੀ ਗੱਲ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਨੌਜਵਾਨ ਦਾ ਮਜ਼ਾਕ ਉਡਾਉਂਦੇ ਨਜ਼ਰ ਆ ਰਹੇ ਹਨ ਕਿਉਂਕਿ ਦੇਖਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਨੌਜਵਾਨ ਸੋਸ਼ਲ ਮੀਡੀਆ ਤੇ ਆ ਕੇ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ ਪਰ ਜਦੋਂ ਅਸਲ ਵਿਚ ਉਨ੍ਹਾਂ ਦੇ ਸਾਹਮਣੇ ਕੋਈ ਆਉਂਦਾ ਹੈ ਤਾਂ ਉਨ੍ਹਾਂ ਤੋਂ ਕੁਝ ਨਹੀਂ ਹੁੰਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਵੀ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ