ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਅਧਿਐਨ ਜਿਸਦੇ ਨਾਲ ਸਾਡੀ ਇਨਸਾਨੀਅਤ ਬਿਲਕੁਲ ਸ਼ਰਮਸਾਰ ਹੋ ਜਾਂਦੀ ਅਜਿਹਾ ਹੀ ਮਾਮਲਾ ਮਾਛੀਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਪੈਂਹਠ ਸਾਲ ਦੇ ਬਾਬੇ ਦੇ ਵੱਲੋਂ ਇੱਕ ਪੰਦਰਾਂ ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਬੱਚੀ ਦੀ ਭੂਆ ਦੇ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਤੇ ਇਸ ਬਾਬੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਪੁਲੀਸ ਦਾ ਕਹਿਣਾ ਹੈ ਕਿ ਉਸ ਦੇ ਖਿਲਾਫ ਕਾਰਵਾਈ ਕੀਤੀ
ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਇਸ ਬੱਚੀ ਦੀ ਮਾਂ ਦੀ ਮੌ ਤ ਹੋ ਗਈ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਬੱਚੀ ਦਾ ਬਾਪ ਬਹੁਤਿਆਂ ਦਾ ਨਸ਼ੇੜੀ ਸੀ ਜਿਸਦੇ ਕਾਰਨ ਇਸ ਬਾਬੇ ਦੇ ਵੱਲੋਂ ਇਸ ਦੇ ਪਿਤਾ ਦਾ ਨਸ਼ੇੜੀ ਹੋਣ ਦਾ ਫਾਇਦਾ ਉਠਾਇਆ ਜਾਂਦਾ ਹੈ ਅਤੇ ਇਸ ਬੱਚੀ ਦੇ ਨਾਲ ਇਹ ਜਬਰ ਜਨਾਹ ਕੀਤਾ ਜਾਂਦਾ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਨੇ ਇਹ ਸਾਰਾ ਕੁਝ ਆਪਣੀ ਭੂਆ ਨੂੰ ਦੱਸਿਆ ਜਿਸ ਤੋਂ ਬਾਅਦ ਇਸ ਦੀ ਭੂਆ ਦੇ ਵਲੋਂ ਇਹ ਸਾਰਾ ਕੁਝ ਪੁਲਿਸ ਦੇ ਵਿਚ ਦੱਸਿਆ ਗਿਆ ਜੈਤੋ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਕਿਹਾ ਜਾ ਰਿਹਾ ਹੈ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ
ਹੋਵੇਗੀ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਬਜ਼ੁਰਗ ਵਿਅਕਤੀ ਨੂੰ ਕੀ ਸਜ਼ਾ ਦਿੱਤੀ ਜਾਂਦੀ ਹੈ ਇਸਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ ਜਿਨ੍ਹਾਂ ਦੇ ਵੱਲੋਂ ਆਪਣੀਆਂ ਧੀਆਂ ਵਰਗੀਆਂ ਲੜਕੀਆਂ ਦੇ ਨਾਲ ਅਜਿਹਾ ਕੁਝ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਤੋਂ ਆ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ