ਨਵਜੋਤ ਸਿੱਧੂ ਦੇ ਜੇਲ੍ਹ ਜਾਣ ਮਗਰੋਂ ਧੀ ਰਾਬੀਆ ਸਿੱਧੂ ਦਾ ਵੱਡਾ ਬਿਆਨ

2928

ਨਵਜੋਤ ਸਿੰਘ ਸਿੱਧੂ ਨੇ ਅੱਜ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਜਾਣ ਵਿਚਾਲੇ ਨਵੀਂ ਧਿਰ ਆਵੇ ਸਿੱਧਾ ਵੱਡਾ ਬਿਆਨ ਸਾਹਮਣੇ ਨਵਜੋਤ ਸਿੰਘ ਦੀ ਧੀ ਨੇ

ਆਪਣੇ ਪਿਤਾ ਬਾਰੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਮੇਰੇ ਪਿਤਾ ਈਮਾਨਦਾਰ ਅਤੇ ਬੇਕਸੂਰ ਹਨ ਈਮਾਨਦਾਰ ਅਤੇ ਬੇਕਸੂਰਾਂ ਦੀ ਸਾਨੂੰ ਕੋਈ ਬਹੁਤੀ ਦੇਰ ਰੋਕ ਨਹੀਂ ਸਕਦਾ ਨਵਜੋਤ ਸਿੰਘ ਦੀ ਧੀ ਨੇ ਇਹ ਆਪਣਾ ਸੋਸ਼ਲ ਮੀਡੀਆ ਰਾਹੀਂ ਦਿੱਤਾ ਹੈ ਇੱਥੇ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਕੱਲ੍ਹ ਉਨ੍ਹਾਂ ਨੂੰ ਦੇਰ ਰਾਤ ਮਿਲਣ ਲਈ ਪਹੁੰਚੇ ਸਨ ਇੱਥੇ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ

ਸਵੇਰੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਖ਼ਲ ਕੀਤੀ ਗਈ ਸੀ ਜਿਸ ਵਿਚ ਨਵਜੋਤ ਸਿੱਧੂ ਦੇ ਵਕੀਲਾਂ ਨੇ ਨਵਜੋਤ ਸਿੰਘ ਸਿੱਧੂ ਦੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਇਕ ਹਫਤੇ ਦਾ ਸਮਾਂ ਮੰਗਿਆ ਸੀ ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਐੱਨਵੀ ਰਮੰਨਾ ਤੇ ਪਟੀਸ਼ਨ ਦੀ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ

ਪਰ ਚੀਫ ਜਸਟਿਸ ਨੇ ਛੇਤੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਕੋਰਟ ਦੇ ਵਿੱਚ ਤਕਰੀਬਨ ਚਾਰ ਵਜੇ ਦੇ ਕਰੀਬ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਉਸ ਤੋਂ ਬਾਦਲਾਂ ਦਾ ਮੈਡੀਕਲ ਕਰਵਾਇਆ ਗਿਆ ਅਤੇ ਆਖਰ ਵਿੱਚ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਦੇ ਵਿੱਚ ਭੇਜ ਦਿੱਤਾ ਗਿਆ ਹੈ