ਨਵਜੋਤ ਸਿੱਧੂ ਬਾਰੇ ਅਦਾਲਤ ਵਿੱਚੋਂ ਹੁਣੇ ਹੁਣੇ ਆਈ ਇਹ ਵੱਡੀ ਖਬਰ

1057

ਰੋਡਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਸ ਜ਼ਾ ਸੁਣਾਏ ਜਾਣ ਮਗਰੋਂ ਪਟਿਆਲਾ ਜੇਲ੍ਹ ਚ ਬੰਦ ਨਵਜੋਤ ਸਿੰਘ ਸਿੱਧੂ ਦਾ ਡਾਈਟ ਪਲੈਨ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਸੋਮਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ ਸੀ ਸੂਤਰਾਂ ਮੁਤਾਬਕ ਸਿੱਧੂ ਨੂੰ

ਹਾਈ ਫੈਟੀ ਲੀਵਰ ਦੀ ਸਮੱਸਿਆ ਹੈ ਇਸ ਲਈ ਡਾਕਟਰਾਂ ਦੇ ਬੋਰਡ ਨੇ ਉਨ੍ਹਾਂ ਲਈ ਲੋਅ ਫੈਟ ਹਾਈ ਫਾਈਬਰ ਵਾਲੀ ਖ਼ੁਰਾਕ ਦੀ ਸਿਫ਼ਾਰਿਸ਼ ਕੀਤੀ ਹੈ ਸੂਤਰਾਂ ਮੁਤਾਬਕ ਡਾਕਟਰਾਂ ਨੇ ਸਬਜ਼ੀਆਂ ਦਾ ਸੂਪ ਖੀਰਾ ਚੁਕੰਦਰ ਦੇ ਜੂਸ ਦੀ ਸਿਫ਼ਾਰਿਸ਼ ਕੀਤੀ ਹੈ ਇਸ ਤੋਂ ਇਲਾਵਾ ਕਣਕ ਦੀ ਥਾਂ ਬਾਜਰੇ ਦੀ ਰੋਟੀ ਵੀ ਦਿੱਤੀ ਜਾ ਸਕਦੀ ਹੈ ਸਿੱਧੂ ਦੀ ਖੁਰਾਕ ਤੋਂ ਕਾਰਬੋਹਾਈਡ੍ਰੇਟ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ ਜਿਕਰਯੋਗ ਹੈ ਕਿ ਸਿੱਧੂ ਨੂੰ

ਜੇ ਲ੍ਹ ਚ ਪੰਜ ਦਿਨ ਹੋ ਗਏ ਹਨ ਇਸ ਦੌਰਾਨ ਉਹ ਸਲਾਦ ਫਲ਼ ਤੇ ਉਬਲੀਆਂ ਸਬਜ਼ੀਆਂ ਹੀ ਖਾ ਰਹੇ ਹਨ ਸੁਪਰੀਮ ਕੋਰਟ ਵੱਲੋਂ ਸੁਣਾਈ ਇਕ ਸਾਲ ਦੀ ਕੈਦ ਦੀ ਸਜ਼ਾ ਦੇ ਚਲਦਿਆਂ ਜੇਲ੍ਹ ਚ ਬੰਦ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਸਿਹਤ ਦੀ ਸਮੱਸਿਆ ਕਾਰਨ ਢੁਕਵੀਂ ਡਾਈਟ ਸਬੰਧੀ ਮੁਫ਼ਤ ਮੈਡੀਕਲ ਜਾਂਚ ਲਈ ਸੋਮਵਾਰ ਨੂੰ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ ਅਦਾਲਤ ਦੇ ਆਦੇਸ਼ਾਂ ਦੇ ਬਣਾਏ

ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਵੱਲੋਂ ਚਾਰ ਘੰਟਿਆਂ ਤੋਂ ਵੱਧ ਸਮਾਂ ਮੈਡੀਕਲ ਜਾਂਚ ਕੀਤੀ ਗਈ ਸਿੱਧੂ ਵੱਲੋਂ ਕਣਕ ਤੋਂ ਅਲਰਜੀ ਦੀ ਸ਼ਿਕਾਇਤ ਦੱਸੀ ਸੀ ਪਰ ਸੂਤਰਾਂ ਮੁਤਾਬਿਕ ਅਜਿਹਾ ਕੁਝ ਵੀ ਸਾਹਮਣੇ ਨਹੀਂ ਹੈ ਸੂਤਰਾਂ ਮੁਤਾਬਿਕ ਅਸਿੱਧੀ ਜਾਂਚ ਮਗਰੋਂ ਡਾਕਟਰਾਂ ਵੱਲੋਂ ਮੁੱਖ ਤੌਰ ਤੇ ੳੁਨ੍ਹਾਂ ਨੂੰਹ ਬਾਜਰੇ ਦੀ ਰੋਟੀ ਖਾਣ ਦੀ ਸਲਾਹ ਦਿੱਤੀ ਗਈ ਹੈ ਇਸੇ ਤਰ੍ਹਾਂ ਉਬਲੀਆਂ ਸਬਜ਼ੀਆਂ ਤੇ ਵੱਧ ਤੋਂ ਵੱਧ ਸਲਾਦ ਖਾਣ ਸਣੇ ਚੁਕੰਦਰ ਦਾ

ਜੂਸ ਪੀਣ ਤੇ ਵੀ ਜ਼ੋਰ ਦਿੱਤਾ ਹੈ ਪ੍ਰਾਪਤ ਵੇਰਵਿਆਂ ਅਨੁਸਾਰ ਇਸ ਦੌਰਾਨ ਕਾਂਗਰਸ ਨੇਤਾ ਨੂੰ ਫੈਟੀ ਲਿਵਰ ਦੀ ਸਮੱਸਿਆ ਵੀ ਸਾਹਮਣੇ ਹੀ ਹੈ ਸਿੱਧੂ ਦਾ ਖ਼ੂਨ ਵਧੇਰੇ ਗਾੜ੍ਹਾ ਹੋਣ ਦਾ ਵੀ ਪਤਾ ਲੱਗਾ ਹੈ ਇਸ ਲਈ ਡਾਕਟਰੀ ਬੋਰਡ ਨੇ ਉਸ ਨੂੰ ਜ਼ਿੰਦਗੀ ਭਰ ਖੂਨ ਪਤਲਾ ਕਰਨ ਵਾਲੀ ਦਵਾਈ ਲੈਣ ਦਾ ਮਸ਼ਵਰਾ ਵੀ ਦਿੱਤਾ ਡਾਕਟਰਾਂ ਨੇ ਸਿੱਧੂ ਨੂੰ ਵਜ਼ਨ ਘਟਾਉਣ ਦੀ ਰਾਇ ਵੀ ਦਿੱਤੀ ਹੈ

ਜ਼ਿਕਰਯੋਗ ਹੈ ਕਿ ਜੇਲ੍ਹ ਅਾੳੁਣ ਤੋਂ ਪਹਿਲਾਂ ਕਾਂਗਰਸ ਨੇਤਾ ਨੇ ਆਪਣੇ ਵਕੀਲ ਐਚਪੀਐੱਸ ਵਰਮਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਨ੍ਹਾਂ ਨੂੰ ਕਣਕ ਦੀ ਰੋਟੀ ਤੋਂ ਅਲਰਜੀ ਹੋਣ ਦਾ ਤਰਕ ਦਿੰਦਿਆਂ ਕੀਤੇ ਪਰਿਵਾਰਕ ਡਾਕਟਰ ਵੱਲੋਂ ਸਿੰਜਾਈ ਡਾਈਟ ਲੈਣ ਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਸੀ ਇਸ ਕਰਕੇ ਹੀ ਅਦਾਲਤ ਵੱਲੋਂ ਡਾਕਟਰਾਂ ਦਾ ਬੋਰਡ ਬਣਾ ਕੇ ਰਿਪੋਰਟ ਮੰਗੀ ਗਈ ਸੀ