ਰਾਜਾ ਵੜਿੰਗ ਨੇ ਲਾ ਲਿਆ ਕੰਡਕਟਰ ਨੂੰ ਫੋਨ

89

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਕਾਫ਼ੀ ਐਕਸ਼ਨ ਚ ਦਿਖਾਈ ਦੇ ਰਹੇ ਹਨ ਕਦੇ ਉਹ ਸਰਕਾਰੀ ਬੱਸ ਚ ਸਫ਼ਰ ਕਰਦਿਆਂ ਸਵਾਰੀਆਂ ਦੀਆਂ ਮੁਸ਼ਕਲਾਂ ਸੁਣਦੇ ਹਨ ਤੇ ਕਦੇ ਖੁਦ ਬੱਸ ਅੱਡੇ ਤੇ ਪਹੁੰਚ ਕੇ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ ਹੁਣ ਰਾਜਾ ਵੜਿੰਗ ਨੇ ਸਰਕਾਰੀ ਬੱਸ ਦੇ ਕੰਡਕਟਰ ਨਾਲ ਫੋਨ ਤੇ ਗੱਲਬਾਤ ਕੀਤੀ ਹੈ ਰਾਜਾ ਵੜਿੰਗ ਨੇ ਕਿਹਾ ਕਿ ਸਿਸਟਮ ਵੱਲੋਂ ਤਿਆਰ ਕੀਤੀਆਂ ਰਿਪੋਰਟਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਫੀਡਬੈਕ ਦੇ

ਆਧਾਰ ਤੇ ਹਰ ਪੰਦਰਵਾੜੇ ਦਿਖਾਉਂਦੇ 3 ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ ਤੇ ਬੱਸ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਦੱਸ ਦੇਈਏ ਕਿ ਸਰਕਾਰੀ ਬੱਸਾਂ ਚ ਲਗਾਏ ਗਏ ਲਾਈਵ ਟ੍ਰੈਕਿੰਗ ਸਿਸਟਮ ਦੀ ਟੈਸਟਿੰਗ ਚੱਲ ਰਹੀ ਹੈ ਸੂਬੇ ਦੀ ਕਾਂਗਰਸ ਸਰਕਾਰ ਦੇ ਕੋਲ ਥੋੜ੍ਹਾ ਹੀ ਸਮਾਂ ਬਾਕੀ ਹੈ ਕਿਉਂਕਿ 2 ਹਜਾਰ 22 ਦੀਆਂ ਵਿਧਾਨ ਸਭਾ ਚੋਣਾਂ ਸਿਰ ਤੇ ਹਨ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਲੋਕ ਮਸਲਿਆਂ ਨੂੰ

ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ