ਵਿਧਾਨ ਸਭਾ ਤੋੰ ਸਿੱਧੂ ਮੂਸੇਵਾਲਾ ਬਾਰੇ ਆਈ ਵੱਡੀ ਖਬਰ

1877

ਅੱਜ ਬਜਨ ਸੈਸ਼ਨ ਬਜਟ ਹੈ ਅਤੇ ਆਮ ਆਦਮੀ ਪਾਰਟੀ ਦਾ ਇਹ ਪਹਿਲਾ ਬਜਟ ਸੈਸ਼ਨ ਹੈ ਜਿਸ ਵਿੱਚ ਬਜਟ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਵਿੱਛੜੀਆਂ ਹੋਈਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਜਿਸਦੇ ਵਿਚ ਕਈ ਸਿਆਸਤਦਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤਾਂ ਉੱਥੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ

ਵੀ ਸ਼ਰਧਾਂਜਲੀ ਦਿੱਤੀ ਗਈ ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਦੱਸ ਦਈਏ ਕਿ ਵਿਛੜੀਆਂ ਰੂਹਾਂ ਨੂੰ ਜਿਨ੍ਹਾਂ ਦੇ ਵਿੱਚ ਸਿੱਧੂ ਮੁਸੇਵਾਲਾ ਵੀ ਮੌਜੂਦ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਦੋ ਵਜੇ ਤਕ ਬਜਟ ਸੈਸ਼ਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਦੱਸ ਦਈਏ ਕਿ ਅੱਜ ਚੌਵੀ ਜੂਨ ਹੈ ਅਤੇ ਚੌਵੀ ਜੂਨ ਤੋਂ ਮਾਨ ਸਰਕਾਰ ਦੇ ਪਹਿਲੇ ਬਜਟ ਸੈਸ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਸਤਾਈ ਜੂਨ ਨੂੰ

ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ ਜਿਸ ਤੋਂ ਬਾਅਦ ਦੇਖਣਾ ਹੋਵੇਗਾ ਕਿ ਜੋ ਪੰਜਾਬ ਦੇ ਲਈ ਬਜਟ ਪੇਸ਼ ਕੀਤਾ ਜਾਵੇਗਾ ਉਸ ਵਿੱਚ ਕੀ ਕੁਝ ਖ਼ਾਸ ਰਹੇਗਾ ਇਸ ਸਬੰਧੀ ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਹ ਬਹੁਤ ਹੀ ਹੋਣਹਾਰ ਗਾਇਕ ਸਨ ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਇਲੈਕਸ਼ਨ ਵਿੱਚ ਵੀ ਖੜ੍ਹੇ ਹੋਏ ਅਤੇ

ਪਰਿਵਾਰ ਨੂੰ ਬਹੁਤ ਹੀ ਵੱਡਾ ਘਾਟਾ ਪਿਆ ਹੈ ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਇਸ ਸੰਬੰਧੀ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ