ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਿਧਾਨ ਸਭਾ ਦੇ ਵਿੱਚ ਸੁਖਪਾਲ ਸਿੰਘ ਖਹਿਰਾ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਗੀਤ ਐਸਵਾਈਐਲ ਦੇ ਬੈਨ ਹੋਣ ਦਾ ਮੁੱਦਾ ਚੁੱਕਿਆ ਗਿਆ ਹੈ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਦੇ ਉੱਪਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਐੱਸਵਾਈਐੱਲ ਗੀਤ ਕੇਂਦਰ ਸਰਕਾਰ ਨੇ
ਬੈਨ ਕਰਵਾਇਆ ਹੈ ਅਤੇ ਇਹੀ ਨਹੀਂ ਗੀਤ ਬੈਨ ਮਗਰੋਂ ਕੇਂਦਰ ਸਰਕਾਰ ਨੇ ਟਵਿੱਟਰ ਦੇ ਉੱਪਰ ਸੌ ਤੋਂ ਵੱਧ ਟਵਿੱਟਰ ਹੈਂਡਲ ਵੀ ਬੰਦ ਕਰ ਦਿੱਤੇ ਹਨ ਜਿਨ੍ਹਾਂ ਦੇ ਵਿੱਚ ਸਭ ਤੋਂ ਮਹੱਤਵਪੂਰਨ ਟਰੈਕਟਰ ਟੂ ਟਵਿੱਟਰ ਤੇ ਕਿਸਾਨ ਏਕਤਾ ਮੋਰਚਾ ਦੇ ਹਨ ਸੁਖਪਾਲ ਸਿੰਘ ਖਹਿਰਾ ਨੇ ਟਵਿੱਟਰ ਹੈਂਡਲਸ ਤੇ ਬੈਨ ਹੋਣ ਪਿੱਛੇ ਵੀ ਬੀਜੇਪੀ ਸਰਕਾਰ ਦਾ ਹੱਥ ਦੱਸਿਆ ਹੈ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਭਾਰਤ ਇੱਕ
ਆਜ਼ਾਦ ਦੇਸ਼ ਹੈ ਅਤੇ ਇੱਥੇ ਹਰ ਇੱਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਇੰਝ ਗੀਤ ਅਤੇ ਅਕਾਊਂਟਸ ਬੈਨ ਕਰਨ ਤੋਂ ਸਾਫ਼ ਜ਼ਾਹਿਰ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਲੋਕ ਆਪਣੀ ਆਵਾਜ਼ ਚੁੱਕ ਸਕਣ ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਮੁੱਖਮੰਤਰੀ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਹ ਮੁੱਦਾ ਜ਼ਰੂਰ ਚੁੱਕਣਗੇ ਉਨ੍ਹਾਂ ਕਿਹਾ ਕਿ ਜਿਹੜੀ ਮਰਜ਼ੀ ਸਰਕਾਰ ਹੋਵੇ ਲੋਕਾਂ ਦੀ ਆਵਾਜ਼ ਬੰਦ ਕਰਨ ਦਾ ਕੋਈ ਚਾਂਸ ਨਹੀਂ ਹੈ ਇਸ ਸਬੰਧੀ ਬਾਕੀ ਦੀ ਹੋਰ ਜਾਣਕਾਰੀ ਵਾਸਤੇ
ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ