ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਅੰਮ੍ਰਿਤਸਰ ਵਿਜੀਲੈਂਸ ਬਾਰਡਰ ਰੇਂਜ ਅਧੀਨ ਆਉਂਦੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਤੌਰ ਡ ਰੱ ਗ ਇੰਸਪੈਕਟਰ ਤਾਇਨਾਤ ਬਬਲੀਨ ਕੌਰ ਨੂੰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਮਿਲੀ ਜਾਣਕਾਰੀ ਦੇ ਮੁਤਾਬਕ
ਵਿਜੀਲੈਂਸ ਨੂੰ ਰਿਸ਼ਵਤ ਮੰਗਣ ਦੇ ਸਬੂਤ ਮਿਲੇ ਸਨ ਇਸੇ ਦੋਸ਼ ਦੇ ਵਿੱਚ ਅੱਜ ਡ ਰੱ ਗ ਇੰਸਪੈਕਟਰ ਬਬਲੀਨ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ ਤਾ ਰ ਕਰ ਲਿਆ ਗਿਆ ਹੈ ਇਸ ਗੱਲ ਦੀ ਪੁਸ਼ਟੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਬਾਰਡਰ ਰੇਂਜ ਦੇ ਐਸਐਸਪੀ ਵਰਿੰਦਰ ਸਿੰਘ ਸੰਧੂ ਦੇ ਵੱਲੋਂ ਕੀਤੀ ਗਈ ਹੈ ਦਸ ਦਈਏ ਕਿ ਡਰੱਗ ਇੰਸਪੈਕਟਰ ਬਬਲੀਨ ਕੌਰ ਅਤੇ ਉਸ ਦੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੇ ਵੱਲੋਂ
ਮੈਡੀਕਲ ਸਟੋਰ ਸੰਚਾਲਕ ਨੂੰ ਲਾਈਸੈਂਸ ਜਾਰੀ ਕਰਨ ਦੇ ਬਦਲੇ ਰਿ ਸ਼ਵਤ ਮੰਗਣ ਦੇ ਦੋ ਸ਼ ਸਨ ਇਸ ਸੰਬੰਧੀ ਬਾਕੀ ਦੀ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ
ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ