ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੀ ਨਵੀਂ ਵੀਡਿਉ, ਨਵੀਂ ਵਿਆਹੀ ਜੋੜੀ ਨਾਲ ਹਾਸੇ-ਮਖੌਲ ਦੇ ਪਲ

1805

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੱਲ੍ਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾ ਗੁਰਪ੍ਰੀਤ ਕੌਰ ਦੇ ਨਾਲ ਵਿਆਹ ਹੋ ਗਿਆ ਹੈ ਅਤੇ ਉਸ ਤੋਂ ਬਾਅਦ ਲਗਾਤਾਰ ਸੀਐਮ ਮਾਨ ਨੂੰ ਵਧਾਈਆਂ ਦੇਣ ਵਾਸਤੇ ਵੱਡੇ ਵੱਡੇ ਲੀਡਰ ਪਹੁੰਚ ਰਹੇ ਹਨ ਤਾਂ ਉਥੇ ਹੀ ਦੱਸ ਦਈਏ ਕਿ ਕੱਲ੍ਹ ਵਿਆਹ ਦੇ ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਸੱਦਾ ਪੱਤਰ ਨਹੀਂ ਭੇਜਿਆ ਗਿਆ ਸੀ ਸਿਰਫ਼ ਗਿਣਵੇਂ ਚੁਣਵੇਂ ਲੋਕਾਂ ਨੂੰ ਹੀ

ਇਸ ਵਿਆਹ ਸਮਾਗਮ ਵਿੱਚ ਸ਼ਾਮਲ ਕਰਵਾਇਆ ਗਿਆ ਸੀ ਅਤੇ ਸਾਦੇ ਢੰਗ ਨਾਲ ਵਿਆਹ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਭਗਵੰਤ ਸਿੰਘ ਮਾਨ ਵੱਲੋਂ ਚਾਹ ਤੇ ਬੁਲਾਇਆ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਕੈਬਨਿਟ ਦੇ ਮੰਤਰੀਆਂ ਵੱਲੋਂ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਧਰਮਪਤਨੀ ਡਾ ਗੁਰਪ੍ਰੀਤ ਕੌਰ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਇਸ ਦੌਰਾਨ ਇਹ ਵੀਡੀਓ

ਸੋਸ਼ਲ ਮੀਡੀਆ ਦੇ ਉੱਪਰ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਸੱਜ ਵਿਆਹਿਆ ਜੋੜਾ ਬਹੁਤ ਹੀ ਜ਼ਿਆਦਾ ਖੁਸ਼ ਅਤੇ ਸੋਹਣਾ ਲੱਗ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਲਈ ਤੁਸੀਂ ਵੀ ਪੋਸਟ ਦੇ ਵਿਚ ਦਿੱਤੇ ਗਏ ਯੂ ਟਿਊਬ ਲਿੰਕ ਤੇ ਜਾਓ ਧੰਨਵਾਦ