ਮੂਸੇਵਾਲਾ ਕ ਤ ਲ ‘ਚ ਅਕਾਲੀ ਆਗੂ ਦੇ ਭਤੀਜੇ ਦਾ ਆਇਆ ਨਾਮ, ਉਸੇ ਦਿਨ ਤੋਂ ਚੱਲ ਰਿਹਾ ਫਰਾਰ

562

ਪੰਜਾਬੀ ਗਾਇਕ ਮੂਸੇਵਾਲਾ ਕ ਤ ਲ ਕਾਂ ਡ ਦੇ ਸ਼ੂ ਟ ਰਾਂ ਨਾਲ ਨਾਮ ਜੁੜਨ ਤੋਂ ਬਾਅਦ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਨਿਰਮਲ ਕਾਹਲੋਂ ਦਾ ਭਤੀਜਾ ਸੰਦੀਪ ਕਾਹਲੋਂ ਫ ਰਾ ਰ ਦੱਸਿਆ ਜਾ ਰਿਹਾ ਹੈ ਦਸ ਦਈਏ ਕਿ ਸੰਦੀਪ ਕਾਹਲੋਂ ਪੰਜਾਬ ਦੇ ਪੰਚਾਇਤ ਵਿਭਾਗ ਵਿੱਚ ਬਤੌਰ ਅਫ਼ਸਰ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਤਾਇਨਾਤ ਹੈ ਅਤੇ ਉਹ ਛੱਬੀ ਮਈ ਦੋ ਹਜਾਰ ਬਾਈ ਤੋਂ ਆਪਣੇ ਦਫਤਰ ਦੇ ਵਿਚ ਗੈਰਹਾਜ਼ਰ ਚੱਲ ਰਿਹਾ ਹੈ ਇਸ ਦੇ ਬਾਰੇ ਜਦੋਂ ਜ਼ਿਲ੍ਹਾ ਗੁਰਦਾਸਪੁਰ ਦੇ

ਡੀਡੀਪੀਓ ਡਾ ਸੰਦੀਪ ਮਲਹੋਤਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੰਦੀਪ ਛੱਬੀ ਮਈ ਦੋ ਹਜਾਰ ਬਾਈ ਤੋਂ ਆਪਣੀ ਡਿਊਟੀ ਤੋਂ ਗੈਰਹਾਜ਼ਰ ਚੱਲ ਰਿਹਾ ਹੈ ਉਸਦੇ ਬਾਰੇ ਬੀਡੀਪੀਓ ਸ੍ਰੀ ਹਰਗੋਬਿੰਦਪੁਰ ਵੱਲੋਂ ਉਨ੍ਹਾਂ ਨੂੰ ਲਿਖਤੀ ਨੋ ਟਿ ਸ ਭੇਜਿਆ ਗਿਆ ਹੈ ਅਤੇ ਹੁਣ ਇਸ ਬਾਰੇ ਉੱਚ ਅਧਿਕਾਰੀਆਂ ਨੂੰ ਵੀ ਲਿਖ ਕੇ ਭੇਜ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਹੁਣ ਵਿਭਾਗ ਦੇ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਦਾ ਭਤੀਜਾ ਸੰਦੀਪ ਸਿੰਘ ਕਾਹਲੋਂ

ਜਿਸ ਦੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤ ਲ ਮਾਮਲੇ ਵਿੱਚ ਪੁਲੀਸ ਦੇ ਵੱਲੋਂ ਭਾ ਲ ਕੀਤੀ ਜਾ ਰਹੀ ਹੈ ਸੰਦੀਪ ਸ੍ਰੀ ਹਰਗੋਬਿੰਦਪੁਰ ਵਿੱਚ ਪੰਚਾਇਤ ਦਫ਼ਤਰ ਦੇ ਤੌਰ ਤੇ ਨੌਕਰੀ ਕਰ ਰਿਹਾ ਹੈ ਜਾਣਕਾਰੀ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਦਾ ਉਸ ਸਮੇਂ ਤੋਂ ਫ ਰਾ ਰ ਚੱ ਲ ਰਿਹਾ ਹੈ ਜਦੋਂ ਮੂਸੇਵਾਲਾ ਦੇ ਕ ਤ ਲ ਮਾਮਲੇ ਵਿੱਚ

ਉਸ ਦਾ ਨਾਮ ਸਾਹਮਣੇ ਆਇਆ ਹੈ ਪੁਲਸ ਨੇ ਕਿਹਾ ਹੈ ਕਿ ਉਸ ਦੇ ਗੈਂ ਗ ਸ ਟ ਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਾਲ ਵੀ ਸ ਬੰ ਧ ਨੇ ਇਸ ਦੇ ਨਾਲ ਹੀ ਹੁਣ ਉਨ੍ਹਾਂ ਦੇ ਵੱਲੋਂ ਲਗਾਤਾਰ ਸੰਦੀਪ ਦੀ ਸਿੱਧੂ ਮੁਸੇਵਾਲਾ ਕ ਤ ਲ ਮਾਮਲੇ ਵਿਚ ਭਾ ਲ ਕੀਤੀ ਜਾ ਰਹੀ ਹੈ ਇਸ ਸੰਬੰਧੀ ਬਾਕੀ ਦੀ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ