ਅੱਕੇ ਕਿਸਾਨ ਨੇ ਮੰਡੀ ਚ ਹੀ ਲਾਤੀ ਪੈਟਰੋਲ ਪਾ ਕੇ ਫ਼ਸਲ ਨੂੰ ਅੱ ਗ

290

ਇਸ ਵੇਲੇ ਦੀ ਵੱਡੀ ਖ਼ਬਰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਐਮ ਐਮ ਪੀ ਦੇ ਹੱਕ ਵਿੱਚ ਅਤੇ 3 ਖੇਤੀ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਨਾ ਤਾਂ ਮੰਡੀਆਂ ਖਤਮ ਕੀਤੀਆਂ ਜਾਣਗੀਆਂ ਅਤੇ ਨਾ ਹੀ ਐੱਮ ਐਸ ਪੀ ਖ਼ਤਮ ਕੀਤੀ ਜਾਵੇਗੀ ਪਰ ਦੂਜੇ ਪਾਸੇ ਹੁਣ ਲਖੀਮਪੁਰ ਖੀਰੀ ਤੋਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਨੂੰ ਦੇਖ ਕੇ ਕੇਂਦਰ ਦੇ ਦਾਅਵੇ ਫੋਕੇ ਨਜ਼ਰ ਆਉਂਦੇ ਹਨ ਅਸਲ ਵਿਚ ਇਹ ਤਸਵੀਰਾਂ ਲਖੀਮਪੁਰ ਖੀਰੀ ਦੀ ਮੁਹਿੰਮ ਦੀ ਅਨਾਜ ਮੰਡੀ ਦੀਆਂ ਹਨ

ਜਿੱਥੇ ਕਰੀਬ 5 ਦਿਨਾਂ ਤੋਂ ਝੋਨੇ ਦੀ ਫਸਲ ਨਾ ਵਿਕਣ ਤੋਂ ਪਰੇਸ਼ਾਨ ਇਕ ਕਿਸਾਨ ਨੇ ਆਪਣੀ ਫਸਲ ਨੂੰ ਪੈਟਰੋਲ ਪਾ ਕੇ ਅੱ ਗ ਲਾ ਦਿੱਤੀ ਹੈ ਕਿਹਾ ਜਾ ਰਿਹਾ ਹੈ ਕਿ ਸਥਾਨਕ ਮੰਡੀ ਵਿਚ 15-15 ਦਿਨ ਤੋਂ ਕਿਸਾਨ ਆਪਣੀਆਂ ਫਸਲਾਂ ਲੈ ਕੇ ਬੈਠੇ ਹੋਏ ਹਨ ਪਰ ਇਸਦੇ ਬਾਵਜੂਦ ਵੀ ਕੋਈ ਵੀ ਬੋਲੀ ਨਹੀਂ ਲਗਾਈ ਜਾ ਰਹੀ ਹੈ ਦੱਸ ਦੇਈਏ ਕਿ ਲਖੀਮਪੁਰ ਖੀਰੀ ਉਹ ਸਥਾਨ ਹੈ ਜਿੱਥੇ ਬੀਤੀ 3 ਅਕਤੂਬਰ ਨੂੰ ਕਥਿਤ ਤੌਰ ਤੇ ਭਾਜਪਾ ਆਗੂ ਦੇ ਪੁੱਤਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਗੱਡੀ ਚ ੜ੍ਹਾ ਦਿੱਤੀ ਸੀ ਕਿਹਾ ਜਾ ਰਿਹਾ ਹੈ ਕਿ

ਕਿਸਾਨਾਂ ਦੀਆਂ ਫਸਲਾਂ ਨਾ ਚੁੱਕ ਕੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨਾਲ ਕਿੜ ਕੱਢੀ ਜਾ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿੱਚ ਦਿੱਤੀ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ