CM ਚੰਨੀ ਦਾ ਪਹਿਲਾਂ ਵੱਡਾ ਐਕਸ਼ਨ

250

ਇਸ ਵੇਲੇ ਦੀ ਵੱਡੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਯਾਨੀ ਕਿ ਪੰਜਾਬ ਦਾ ਮੁੱਖ ਮੰਤਰੀ ਹੁਣ ਚੇਂਜ ਕੀਤਾ ਗਿਆ ਹੈ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ ਪੰਜਾਬ ਦਾ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾਇਆ ਗਿਆ ਹੈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਲਗਾਤਾਰ ਵਿਭਾਗ ਦੇ ਅਧਿਕਾਰੀਆਂ ਤੇ ਹੋਰ ਜੋ ਸੀਨੀਅਰ ਅਧਿਕਾਰੀਆਂ ਹਨ ਉਨ੍ਹਾਂ ਦਾ ਬਦਲਣਾ ਵੀ ਸ਼ੁਰੂ ਹੋ ਗਿਆ ਹੈ

ਖ਼ਬਰ ਨਿਕਲ ਕੇ ਸਾਹਮਣੇ ਇਹ ਆ ਰਹੀ ਹੈ ਕਿ ਜੋ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਹਨ ਉਹ ਵੀ ਬਦਲੇ ਜਾ ਸਕਦੇ ਹਨ ਕਿਹਾ ਜਾ ਰਿਹਾ ਹੈ ਕਿ ਸਿਧਾਰਥ ਚਟੋਪਾਧਿਆਏ ਅਤੇ ਬੀ ਕੇ ਜਾਂ ਬਲਪ੍ਰੀਤ ਸਿੰਘ ਸਹੋਤਾ ਦਾ ਨਾਮ ਅੱਗੇ ਆ ਰਿਹਾ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਡੀ ਜੀ ਪੀ ਕਿੰਨੇ ਕੁ ਸਮੇਂ ਦੇ ਵਿਚ ਚੇਂਜ ਹੁੰਦਾ ਹੈ ਜਾਂ ਫਿਰ ਉਹ ਹੀ ਰਹਿੰਦਾ ਹੈ ਲਗਾਤਾਰ ਸੂਤਰਾਂ ਦੇ ਹਵਾਲੇ ਤੋਂ ਅਖਬਾਰ ਨਿਕਲ ਕੇ ਸਾਹਮਣੇ ਇਹ ਆ ਰਹੀ ਹੈ ਕਿ ਡੀ ਜੀ ਪੀ ਚੇਂਜ ਹੋ ਸਕਦਾ ਹੈ ਤੁਹਾਨੂੰ ਦੱਸ ਦਈਏ ਕਿ ਜਦ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ

ਚਰਨਜੀਤ ਸਿੰਘ ਚੰਨੀ ਦਾ ਵੱਡੇ ਅਧਿਕਾਰੀਆਂ ਨੂੰ ਲਗਾਤਾਰ ਮਿਲਣ ਦਾ ਸਿਲਸਿਲਾ ਜਾਰੀ ਹੈ ਲਗਾਤਾਰ ਉਨ੍ਹਾਂ ਦੇ ਕੋਲ ਪਹੁੰਚ ਰਹੇ ਹਨ ਲਗਾਤਾਰ ਉਨ੍ਹਾਂ ਦੇ ਨਾਲ ਮੁਲਾਕਾਤਾਂ ਕਰ ਰਹੇ ਹਨ ਤੁਹਾਨੂੰ ਦੱਸ ਦੇਈਏ ਕਿ ਜੋ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸੀ ਜਿਹੜੇ ਪਹਿਲਾਂ ਰੱਖੀ ਗਈ ਸੀ ਅਤੁਲ ਨੰਦਾ ਹੋ ਗਏ ਜਾਂ ਹੋਰ ਵੀ ਸੀ ਉਨ੍ਹਾਂ ਨੇ ਸਾਰੇ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤੇ ਸਨ ਹੁਣ ਲਗਾਤਾਰ ਸਲਾਹਕਾਰ ਵੀ ਬਦਲੇ ਜਾ ਰਹੇ ਹਨ ਪੰਜਾਬ ਕੈਬਨਿਟ ਵੀ ਬਦਲੀ ਜਾਏਗੀ ਲਗਾਤਾਰ ਪੰਜਾਬ ਦੇ ਵਿੱਚ ਮੰਤਰੀਆਂ ਦਾ ਬਦਲ ਫੇਰੋ ਹੋਣਾ ਸ਼ੁਰੂ ਹੋ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ