2 ਦਿਨ ਪਹਿਲਾਂ ਖੁਸ਼ੀ ਖੁਸ਼ੀ ਨੌਜਵਾਨ ਗਿਆ ਕੈਨੇਡਾ, ਕੈਨੇਡਾ ਜਾ ਕੇ…

670

ਇਸ ਵੇਲੇ ਦੀ ਵੱਡੀ ਖਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉਪ ਪ੍ਰਧਾਨ ਆਈ. ਐੱਸ. ਬਿੰਦਰਾ ਦੇ ਭਤੀਜੇ ਹਰੀਸ਼ ਸਿੰਘ ਦੀ ਕੈਨੇਡਾ ਵਿਚ ਅਚਾਨਕ ਦਿਲ ਦਾ ਦੌ ਰਾ ਪੈਣ ਕਾਰਨ ਮੌ ਤ ਹੋ ਗਈ ਹੈ ਮਿਲੀ

ਜਾਣਕਾਰੀ ਦੇ ਮੁਤਾਬਕ ਹਰੀਸ਼ ਸਿੰਘ ਮਹਿਜ਼ 2 ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ਤੇ ਕੈਨੇਡਾ ਗਿਆ ਸੀ ਅਤੇ ਪੁੱਤ ਦੇ ਕੈਨੇਡਾ ਜਾਣ ਦਾ ਅਜੇ ਪਰਿਵਾਰ ਵਾਲਿਆਂ ਵੱਲੋੰ ਜਸ਼ਨ ਮਨਾਇਆ ਜਾ ਰਿਹਾ ਸੀ ਕਿ ਅਚਾਨਕ ਹਰੀਸ਼ ਸਿੰਘ ਦੀ ਮੌ ਤ ਦੀ ਖ਼ਬਰ ਮਿਲਣ ਨਾਲ ਪਰਿਵਾਰ ਵਿਚ ਕੋ ਹ ਰਾ ਮ ਮ ਚ ਗਿਆ ਹਰੀਸ਼ ਸਿੰਘ ਦੀ ਮੌ ਤ ਦੀ ਖ਼ਬਰ ਜਿਵੇਂ ਹੀ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਚੀ ਕ ਚਿ ਹਾ ੜਾ ਮ ਚ ਗਿਆ ਇਸ ਘ ਟ ਨਾ ਤੋਂ ਬਾਅਦ

ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਦੱਸਣਯੋਗ ਹੈ ਕਿ ਲਗਾਤਾਰ ਕੈਨੇਡਾ ਤੋਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਪੰਜਾਬੀ ਨੌਜਵਾਨਾਂ ਦੀਆਂ ਹਾ ਰ ਟ ਅ ਟੈ ਕ ਦੇ ਨਾਲ ਮੌ ਤਾਂ ਹੋ ਰਹੀਆਂ ਹਨ ਇਸ ਖਬਰ ਸਬੰਧੀ ਹੋਰ ਜ਼ਿਆਦਾ ਜਾਣਕਾਰੀ ਦੇ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,

ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ