ਸੁਖਜਿੰਦਰ ਸਿੰਘ ਰੰਧਾਵਾ ਨੇ ਨਾਕੇ ਤੇ ਪਹੁੰਚ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

213

ਇਸ ਵੇਲੇ ਦੀ ਵੱਡੀ ਖ਼ਬਰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਸੁਖਜਿੰਦਰ ਰੰਧਾਵਾ ਐਕਸ਼ਨ ਦੇ ਵਿਚ ਨਜ਼ਰ ਆਏ ਹਨ ਸਵੇਰੇ ਸਵੇਰੇ ਹੀ 3 ਪੁਲਿਸ ਮੁਲਾਜ਼ਮਾਂ ਨੂੰ ਡਿਪਟੀ ਸੀ ਐਮ ਸੁਖਜਿੰਦਰ ਰੰਧਾਵਾ ਦੇ ਵੱਲੋਂ ਸਸਪੈਂਡ ਕੀਤਾ ਗਿਆ ਹੈ ਤਸਵੀਰਾਂ ਦਾ ਰੁਖ਼ ਕਰਾਂਗੇ ਜਿਸ ਤਸਵੀਰਾਂ ਦੇ ਵਿੱਚ ਡਿਪਟੀ ਸੀ ਐਮ ਸੁਖਜਿੰਦਰ ਰੰਧਾਵਾ ਤੇ ਵੱਲੋਂ 3 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ ਜਿਨ੍ਹਾਂ ਦੇ ਵਿੱਚ 2 ਕਾਂਸਟੇਬਲ ਤੇ 1 ਏ ਐਸ ਆਈ ਦਾ ਨਾਮ ਸ਼ਾਮਲ ਹੈ ਦੱਸ ਦੇਈਏ ਕਿ

ਆਪਣੀ ਡਿਊਟੀ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਸਹੀ ਤਰੀਕੇ ਨਾਲ ਨਹੀਂ ਨਿਭਾਈ ਜਾ ਰਹੀ ਸੀ ਜਿਸ ਤੋਂ ਬਾਅਦ ਵੱਡਾ ਐਕਸ਼ਨ ਡਿਪਟੀ ਸੀ ਐਮ ਸੁਖਜਿੰਦਰ ਰੰਧਾਵਾ ਦੇ ਵੱਲੋਂ ਲਿਆ ਗਿਆ ਹੈ ਤੇ 3 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਪਹਿਲੇ ਪੁਲਿਸ ਮੁਲਾਜ਼ਮ ਦਾ ਨਾਮ ਏ ਐਸ ਆਈ ਗੁਰਮੇਲ ਸਿੰਘ ਦਾ ਨਾਮ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜੋ ਕਿ ਟ੍ਰੈਫਿਕ ਪੁਲਿਸ ਦੇ ਇੰਚਾਰਜ ਹਨ ਤਾਂ ਉਥੇ ਜਲੰਧਰ ਨੇੜੇ ਨਾਕਾ ਲਾਇਆ ਹੋਇਆ ਸੀ ਅਤੇ ਇਸ ਨਾਕੇ ਦੇ ਦੌਰਾਨ ਵੀ ਦੋਵੇਂ ਪੁਲਿਸ ਮੁਲਾਜ਼ਮ ਉਥੇ ਨਹੀਂ ਸਨ

ਆਪਣੀ ਡਿਊਟੀ ਸਹੀ ਤਰੀਕੇ ਨਾਲ ਨਹੀਂ ਨਿਭਾ ਰਹੇ ਸਨ ਜਿਸ ਤੋਂ ਬਾਅਦ ਜਲੰਧਰ ਪਹੁੰਚ ਕੇ ਡਿਪਟੀ ਸੀ ਐਮ ਦੇ ਵੱਲੋਂ ਵੱਡੀ ਕਾਰਵਾਈ ਕਰਦਿਆਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਡਿਪਟੀ ਸੀ ਐਮ ਸੁਖਜਿੰਦਰ ਰੰਧਾਵਾ ਦੇ ਵੱਲੋਂ ਸਵੇਰ ਵੇਲੇ ਹੀ ਪੁਲਿਸ ਮੁਲਾਜ਼ਮਾਂ ਤੇ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਦੇ ਦਰਮਿਆਨ 3 ਪੁਲਿਸ ਮੁਲਾਜ਼ਮਾਂ ਨੂੰ ਡਿਪਟੀ ਸੀ ਐਮ ਸੁਖਜਿੰਦਰ ਰੰਧਾਵਾ ਵਲੋਂ ਸਸਪੈਂਡ ਕੀਤਾ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ