ਲੰਮੇ ਸਮੇਂ ਬਾਅਦ ਬਾਹਰ ਨਿਕਲੇ ਭਗਵੰਤ ਮਾਨ ਦੀ ਵੀਡੀਓ ਵਾਇਰਲ

231

ਇਸ ਵੇਲੇ ਦੀ ਵੱਡੀ ਖ਼ਬਰ 2 ਹਜਾਰ 22 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਚ ਕੁਝ ਹੀ ਸਮਾਂ ਬਾਕੀ ਬਚਿਆ ਹੈ ਇਨ੍ਹਾਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ ਅਤੇ ਕਈ ਵੱਡੇ ਐਲਾਨ ਵੀ ਕਰ ਰਹੀਆਂ ਹਨ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਪਿਛਲੇ ਦਿਨਾਂ ਤੋਂ ਕੁਝ ਵਿਧਾਇਕ ਕਾਂਗਰਸ ਚ ਸ਼ਾਮਿਲ ਹੋ ਰਹੇ ਹਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਇਨ੍ਹੀਂ ਦਿਨੀਂ ਵਿਆਹ ਸਮਾਗਮਾਂ ਦਾ ਆਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ ਭਗਵੰਤ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ

ਵਾਇਰਲ ਹੋ ਰਹੀ ਹੈ ਜਿਸ ਵਿੱਚ ਭਗਵੰਤ ਮਾਨ ਗਾਇਕ ਆਰ ਨੇਤ ਨਾਲ ਪੰਜਾਬ ਦਾ ਦੱਬਦਾ ਕਿੱਥੇ ਹੈ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ ਤੇ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਲੋਕਾਂ ਵਲੋਂ ਕਾਫੀ ਜ਼ਿਆਦਾ ਪਸੰਦ ਵੀ ਕੀਤਾ ਜਾ ਰਿਹਾ ਹੈ ਦੱਸ ਦਈਏ ਕਿ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਪਿਛਲੇ ਦਿਨੀਂ

ਪਾਰਟੀ ਛੱਡ ਕੇ ਕਾਂਗਰਸ ਚ ਸ਼ਾਮਲ ਹੋ ਗਏ ਹਨ ਅਤੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਬੀਤੇ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ ਹੀ ਆਪਣੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਾਲੇ ਪਾਸੇ ਦੀਆਂ ਕੁਰਸੀਆਂ ਵਿੱਚ ਬੈਠ ਗਏ ਸੀ ਜਿਸ ਬਾਰੇ ਫਿਲਹਾਲ ਹੁਣ ਤੱਕ ਭਗਵੰਤ ਮਾਨ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ