ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਫਸਿਆ ਕਸੂਤਾ

439

ਇਸ ਵੇਲੇ ਦੀ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਨਾਲ ਜੁਡ਼ੀ ਹੋਈ ਸਾਹਮਣੇ ਆ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਨੂੰ 2 ਹਜਾਰ 22 ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਮੁੱਖ ਸਲਾਹਕਾਰ ਬੀਬੀ ਰਾਜਿੰਦਰ ਕੌਰ ਮੀਮਸਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵੱਡੇ ਇ ਲ ਜ਼ਾਮ ਲਗਾਏ ਹਨ ਤੇ ਉਨ੍ਹਾਂ ਨੇ ਅਸਤੀਫਾ ਦੇਣ ਦਾ ਕਾਰਨ ਬੇ ਅ ਦ ਬੀ ਦਾ ਮੁੱਦਾ ਦੱਸਿਆ ਹੈ

ਜੋ ਕਿ 2 ਹਜਾਰ 15 ਵਿੱਚ ਵਾਪਰਿਆ ਸੀ ਇਸ ਦੇ ਸਬੰਧ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਉੱਤੇ ਇ ਲ ਜ਼ਾ ਮ ਲਗਾਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਡੇ ਰਾ ਪ੍ਰੇ ਮੀ ਆਂ ਦੇ ਨਾਲ ਉਨ੍ਹਾਂ ਦੀਆਂ ਜਿਹੜੀਆਂ ਮੁਲਾਕਾਤਾਂ ਹੋਈਆਂ ਹਨ ਉਨ੍ਹਾਂ ਵਿੱਚੋਂ ਕੁਝ ਮੁਲਾਕਾਤਾਂ ਦੇਖੀਆਂ ਹਨ ਮੀਮਸਾ ਨੇ ਦੋ ਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਦੀ ਦਿੱਲੀ ਰਿਹਾਇਸ਼ ਤੇ ਭ ਗੌ ੜਾ ਡੇ ਰਾ ਪ੍ਰੇ ਮੀ ਸੁਖਬੀਰ ਸਿੰਘ ਬਾਦਲ ਨੂੰ ਮਿਲਦੇ ਰਹੇ ਹਨ ਮੀਮਸਾ ਨੇ ਦੋ ਸ਼ ਲਾਇਆ ਕਿ 2 ਹਜਾਰ 17 ਦੀਆਂ ਚੋਣਾਂ ਤੋਂ ਪਹਿਲਾਂ ਜਦੋਂ ਉਹ ਸੁਖਬੀਰ ਬਾਦਲ ਦੇ ਘਰ ਪਹੁੰਚੇ ਸੀ ਤਾਂ

ਉੱਥੇ ਡੇ ਰਾ ਸਿਰਸਾ ਨਾਲ ਸਬੰਧਤ 2 ਡੇ ਰਾ ਪ੍ਰੇ ਮੀ ਜਿਨ੍ਹਾਂ ਵਿੱਚ ਡੇ ਰਾ ਸੱਚਾ ਸੌਦਾ ਦੀ 6 ਮੈਂਬਰੀ ਕਮੇਟੀ ਦੇ ਮੈਂਬਰ ਹਰਸ਼ ਧੂਰੀ ਅਤੇ ਜਗਜੀਤ ਸਿੰਘ ਮੁੱਖ ਪ੍ਰਬੰਧਕ ਵਿਭਾਗ ਡੇਰਾ ਸੱਚਾ ਸੌਦਾ ਸਿ ਰ ਸਾ ਪਹਿਲਾਂ ਤੋਂ ਹੀ ਮੌਜੂਦ ਸਨ ਤੁਹਾਨੂੰ ਦੱਸ ਦਈਏ ਕਿ ਬੀਬੀ ਹਰਜਿੰਦਰ ਕੌਰ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੋ 2 ਹਜਾਰ 15 ਵਿੱਚ ਬੇ ਅ ਦ ਬੀ ਦੀ ਘ ਟ ਨਾ ਵਾਪਰੀ ਹੈ ਉਸ ਨੂੰ ਲੈ ਕੇ ਜਿਹੜੀਆਂ ਡੇ ਰਾ ਪ੍ਰੇ ਮੀ ਆਂ ਦੇ ਨਾਲ ਮੁਲਾਕਾਤਾ ਕੀਤੀਆਂ ਹਨ ਉਨ੍ਹਾਂ ਦਾ ਕਹਿਣਾ ਕਿ ਮੈਂ ਉਸ ਸਮੇਂ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਤੇ ਗਈ ਸੀ ਉੱਥੇ ਡੇ ਰਾ ਪ੍ਰੇ ਮੀ ਬੈਠੇ ਸਨ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ