ਲੱਖਾ ਸਿਧਾਣਾ ਪੰਜਾਬੀ ਯੂਨੀਵਰਸਿਟੀ ਚੋਂ ਗ੍ਰਿਫ਼ਤਾਰ

196

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਨੇ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਲੱਖਾ ਸਿਧਾਣਾ ਅਤੇ ਉਸਦੇ ਸਾਥੀਆਂ ਨੂੰ ਪਟਿਆਲਾ ਪੁਲਿਸ ਦੇ ਵੱਲੋਂ ਪੰਜਾਬੀ ਯੂਨੀਵਰਸਿਟੀ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਇਹ ਜਾਣਕਾਰੀ ਲੱਖਾ ਸਿਧਾਣਾ ਦੇ ਸਾਥੀ

ਸੁਖ ਜਗਰਾਉਂ ਵੱਲੋਂ ਆਪਣੇ ਫੇਸਬੁੱਕ ਪੇਜ ਤੇ ਵੀਡੀਓ ਜਾਰੀ ਕਰਕੇ ਦਿੱਤੀ ਗਈ ਹੈ ਉੱਥੇ ਹੀ ਲੱਖਾ ਸਿਧਾਣਾ ਦੇ ਸਾਥੀ ਸੁਖ ਜਗਰਾਉਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਨੂੰ ਫੇਸਬੁੱਕ ਤੇ ਲਾਈਵ ਅੈਮਰਜੈਂਸੀ ਹੋਣਾ ਪਿਆ ਹੈ ਤੇ ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਲੱਖਾ ਸਿਧਾਣਾ ਦੇ ਨਾਲ ਰੰਧਾਵਾ ਵੀ ਹੈ ਮੁੰਨਾ ਵੀ ਹੈ ਤੇ ਭਿੰਦੇ ਹੋਣੀ ਵੀ ਹਨ ਇਨ੍ਹਾਂ ਸਾਰਿਆਂ ਨੂੰ ਪਟਿਆਲਾ ਪੁਲਿਸ ਨੇ

ਪੰਜਾਬ ਚੰਡੀਗਡ਼੍ਹ ਯੂਨੀਵਰਸਿਟੀ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ ਹੈ ਮੈਨੂੰ ਲਾਈਵ ਤਾਂ ਹੋਣਾ ਪਿਆ ਹੈ ਕਿਉਂਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਦੱਸਣਯੋਗ ਹੈ ਕਿ ਕੈਪਟਨ ਦੇ ਸ਼ਹਿਰ ਵਿਚ ਮੁੱਖ ਮੰਤਰੀ ਚੰਨੀ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਉਦਘਾਟਨੀ ਸਮਾਗਮ ਦੌਰਾਨ ਸ਼ਿਰਕਤ ਕਰਨੀ ਸੀ ਅਤੇ ਨਵੇਂ ਨਵੇਂ ਐਲਾਨ ਕਰਨੇ ਸੀ ਪਰ ਲੱਖਾ ਸਿਧਾਣਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਉਣ ਤੋਂ ਪਹਿਲਾਂ ਹੀ ਹੋਰਨਾਂ ਮੁਲਾਜ਼ਮਾਂ ਦੇ ਨਾਲ ਗੁਰੂ ਤੇਗ ਬਹਾਦਰ ਹਾਲ ਦੇ ਅੰਦਰ ਦਾਖਲ ਹੋ ਗਿਆ ਸੀ ਜਦੋਂ ਇਸ ਸਬੰਧੀ ਪੁਲਿਸ ਨੂੰ ਪਤਾ ਲੱਗਿਆ ਤਾਂ ਪੁਲਿਸ ਟੀਮ ਲੱਖਾ ਨੂੰ ਹਾਲ ਤੋਂ ਬਾਹਰ ਲੈ ਗਈ ਸੀ ਅਤੇ ਫਿਰ ਯੂਨੀਵਰਸਿਟੀ ਤੋਂ ਬਾਹਰ ਜਾ ਕੇ ਛੱਡ ਦਿੱਤਾ ਸੀ ਨਾਲ ਹੀ ਇਹ ਵੀ

ਦੱਸ ਦਈਏ ਕਿ ਲੱਖਾ ਸਿਧਾਣਾ ਅਤੇ ਉਸ ਦੇ ਸਾਥੀਆਂ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਘਿਰਾਓ ਕੀਤਾ ਜਾਣਾ ਸੀ ਜਿਸ ਤੋਂ ਬਾਅਦ ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲਿਆ ਅਤੇ ਯੂਨੀਵਰਸਿਟੀ ਦੇ ਬਾਹਰ ਜਾ ਕੇ ਛੱਡ ਦਿੱਤਾ ਸੀ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ