ਮੋਦੀ ਨੇ ਪੱਟ ਲਿਆ ਅਕਾਲੀਆਂ ਦਾ ਪ੍ਰਧਾਨ

227

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿੱਚ ਸ਼ਾਮਲ ਹੋਣਗੇ ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਮਨਜਿੰਦਰ ਸਿੰਘ ਸਿਰਸਾ ਨੇ ਅਸਤੀਫ਼ਾ ਦੇ ਦਿੱਤਾ ਹੈ ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਮਨਜਿੰਦਰ ਸਿੰਘ ਸਿਰਸਾ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ ਉਥੇ ਹੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨੈਸ਼ਨਲ ਪ੍ਰੈਜ਼ੀਡੈਂਟ ਸ੍ਰੀ ਜੇ ਪੀ ਜੀ ਦੇਸ਼ ਦੇ

ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਕਿ ਮੈਨੂੰ ਬੀ ਜੇ ਪੀ ਦੇ ਵਿੱਚ ਜੁਆਇਨ ਕਰਵਾਇਆ ਹੈ ਤੇ ਸਮਾਂ ਦਿੱਤਾ ਹੈ ਦੱਸ ਦੇਈਏ ਕਿ ਹਾਲ ਹੀ ਵਿਚ ਦਿੱਲੀ ਕਮੇਟੀ ਦੀਆਂ ਚੋਣਾਂ ਹੋਈਆਂ ਸੀ ਉਦੋਂ ਤੋਂ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਕੁਝ ਸਪੱਸ਼ਟ ਨਹੀਂ ਸੀ ਸਿਰਸਾ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਅਤੇ ਟਵੀਟ ਕਰਦਿਆਂ ਲਿਖਿਆ ਮੈਂ ਮੇਰੇ ਨਾਲ ਕੰਮ ਕਰਨ ਵਾਲੀ ਸਾਰੇ ਅਹੁਦਾ ਅਧਿਕਾਰੀਆਂ ਮੈਂਬਰਾਂ ਕਾਮਿਆਂ ਅਤੇ ਲੋਕਾਂ ਪ੍ਰਤੀ ਧੰਨਵਾਦ ਜ਼ਾਹਰ ਕਰਦਾ ਹਾਂ

ਮੈਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਰਹੇ ਹਾਂ ਮੈਂ ਅਗਾਮੀ ਦਿੱਲੀ ਕਮੇਟੀ ਦੀਆਂ ਚੋਣਾਂ ਨਹੀਂ ਲੜੇਗਾ ਆਪਣੀ ਭਾਈਚਾਰੀ ਮਨੁੱਖਤਾ ਅਤੇ ਰਾਸ਼ਟਰ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਇੱਕ ਬਰਾਬਰ ਹੈ ਤੇ ਹੁਣ ਇਸ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਹੁਣ ਸਾਬਕਾ ਪ੍ਰਧਾਨ ਕਹਿਲਾਏ ਜਾਣ ਵਾਲੇ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ