ਲੁਧਿਆਣਾ ਮਾਮਲੇ ਚ DGP ਦੇ ਹੋਰ ਵੱਡੇ ਖੁਲਾਸੇ

513

ਲੁਧਿਆਣਾ ਬੰ ਬ ਬ ਲਾ ਸ ਟ ਨੂੰ ਲੈ ਕੇ ਪੰਜਾਬ ਦੇ ਡੀ ਜੀ ਪੀ ਚਟੋਪਾਧਿਆ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ ਇਸ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਦੇ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ ਉਨ੍ਹਾਂ ਨੇ ਕਿਹਾ ਕਿ ਜਿਸ ਨੇ ਇਹ ਬੰ ਬ ਬ ਲਾ ਸ ਟ ਕੀਤਾ ਸੀ ਉਸ ਦਾ ਨਾਮ ਗਗਨਦੀਪ ਹੈ ਅਤੇ ਇਸ ਧ ਮਾ ਕੇ ਵਿੱਚ ਉਸਦੀ ਮੌ ਤ ਹੋ ਗਈ ਸੀ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਗਗਨਦੀਪ ਦੇ ਜਿਹੜੇ ਉਥੇ ਨ ਸ਼ਾ ਤ ਸ ਕ ਰ ਹਨ ਦ ਹਿ ਸ਼ ਤ ਕਰਦੇ ਹਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਲਿੰਕ ਦੱਸੇ ਜਾ ਰਹੇ ਹਨ ਜਿਸ ਤੋਂ ਬਾਅਦ

ਲਗਾਤਾਰ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਗਗਨਦੀਪ ਦੇ ਭਰਾ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਗਗਨਦੀਪ ਦੀ ਇਕ ਸਾਥਣ ਸੀ ਉਸ ਨੂੰ ਵੀ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਗਈ ਹੈ ਇਸ ਨਾਲ ਹੀ ਡੀ ਜੀ ਪੀ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਕੋਈ ਵੀ ਜਿਹਡ਼ਾ ਸ਼ੱ ਕੀ ਵਿਅਕਤੀ ਹੋਵੇਗਾ ਉਸ ਤੇ ਸਖਤ ਨਜ਼ਰ ਰੱਖੀ ਜਾਵੇਗੀ ਤਾਂ ਕਿ ਲੁਧਿਆਣਾ ਵਰਗੀ ਜੋ ਘਟਨਾ ਵਾ ਪ ਰੀ ਹੈ ਅਜਿਹੀ ਘਟਨਾ ਹੋਰ ਕਿਤੇ ਵੀ ਨਾ ਵਾਪਰ ਸਕੇ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ