ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੋਰ ਵੱਡਾ ਧਮਾਕਾ

232

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਕਾਂਗਰਸ ਦੇ ਨਾਲ ਜੁਡ਼ੀ ਹੋਈ ਸਾਹਮਣੇ ਆ ਰਹੀ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਜੋ ਕਿ ਪਿਛਲੇ ਥੋੜ੍ਹੇ ਸਮੇਂ ਦੇ ਵਿੱਚ ਹੋ ਪ੍ਰਧਾਨ ਬਣੇ ਸਨ ਕਾਫੀ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ ਪਰ ਹੁਣ ਉਨ੍ਹਾਂ ਨੂੰ ਜੋ ਪ੍ਰਧਾਨਗੀ ਦਾ ਅਹੁਦਾ ਮਿਲਿਆ ਸੀ ਪਰ ਹੁਣ ਨਵਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣਾ

ਅਹੁਦਾ ਛੱਡ ਦਿੱਤਾ ਹੈ ਇਸ ਸਬੰਧੀ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਇਹ 2-3 ਦਿਨ ਤੋਂ ਲਗਾਤਾਰ ਚਰਚਾਵਾਂ ਚੱਲ ਰਹੀਆਂ ਸੀ ਖ਼ਾਸ ਕਰਕੇ ਜਦੋਂ ਮੁੱਖ ਮੰਤਰੀ ਬਣਾਇਆ ਜਾਣਾ ਸੀ ਉਸ ਵੇਲੇ ਜੋ ਪ੍ਰਚੱਲਿਤ ਨਾਮ ਸੀ ਉਹ ਵੱਡਾ ਨਾਮ ਸੀ ਸੁਨੀਲ ਜਾਖੜ ਦਾ ਕਿਉਂਕਿ ਜੋ ਇਨ੍ਹਾਂ ਦੀਆਂ ਇੰਟਰਨਲ ਵੋਟਾਂ ਪਈਆਂ ਸਨ ਉਸ ਦੇ ਵਿੱਚ 38 ਵੋਟਾਂ ਸਭ ਤੋਂ ਵੱਧ ਉਨ੍ਹਾਂ ਨੂੰ ਮਿਲੀਆਂ ਸਨ ਨੰਬਰ 2 ਦੇ ਉੱਤੇ ਸੀ ਸੁਖਜਿੰਦਰ ਸਿੰਘ ਰੰਧਾਵਾ ਉਸ ਵੇਲੇ ਗੱਲ ਚੱਲੀ ਕਿ ਇਸ ਅਹੁਦੇ ਤੇ ਸਿੱਖ ਚਿਹਰਾ ਚਾਹੀਦਾ ਹੈ ਇਹ

ਇਕੋ ਇਕ ਸਟੇਟ ਹੈ ਜਿਥੇ ਸਿੱਖ ਮੁੱਖ ਮੰਤਰੀ ਬਣਦਾ ਹੈ ਉਸ ਤੋਂ ਬਾਅਦ ਗੱਲ ਚੱਲ ਪਈ ਸੁਖਜਿੰਦਰ ਸਿੰਘ ਰੰਧਾਵਾ ਦੀ ਜੇਕਰ ਸਿੱਖ ਮੁੱਖ ਮੰਤਰੀ ਬਣਾਉਣਾ ਹੈ ਤਾਂ ਨਵਜੋਤ ਸਿੰਘ ਸਿੱਧੂ ਵੀ ਸਿੱਖ ਹੈ ਨਵਜੋਤ ਸਿੰਘ ਸਿੱਧੂ ਵੀ ਖੜ੍ਹ ਗਿਆ ਕਿ ਮੈਨੂੰ ਮੁੱਖ ਮੰਤਰੀ ਬਣਾਇਆ ਜਾਵੇ ਫਿਰ ਨਵਜੋਤ ਸਿੰਘ ਸਿੱਧੂ ਦੀ ਨਹੀਂ ਚੱਲੀ ਸੀ ਫਿਰ ਅਖੀਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਜਾਵੇ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ