ਪੰਜਾਬ ਪਹੁੰਚਣ ’ਤੇ ਮੋਦੀ ਨਾਲ ਹੋਊ ਜੱਗੋ ਤੇਰਵੀਂ

254

ਇਸ ਵੇਲੇ ਦੀ ਵੱਡੀ ਖ਼ਬਰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜ ਜਨਵਰੀ ਨੂੰ ਫ਼ਿਰੋਜ਼ਪੁਰ ਪਹੁੰਚਣਗੇ ਜਿਸ ਨੂੰ ਲੈ ਕੇ ਕਿਸਾਨ ਕਾਫੀ ਗਰਮ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜ ਜਨਵਰੀ ਨੂੰ ਫ਼ਿਰੋਜ਼ਪੁਰ ਪਹੁੰਚਣ ਤੇ ਮੋਦੀ ਦਾ ਵਿਰੋਧ ਕੀਤਾ ਜਾਵੇਗਾ ਜਿਸ ਨੂੰ ਲੈ ਕੇ ਜਲਾਲਾਬਾਦ ਮੋਗਾ ਵਿਖੇ ਮੋਦੀ ਦਾ ਪੁਤਲਾ ਫੂਕ ਕੇ ਵਿਰੋਧ ਕੀਤਾ ਗਿਆ ਹੈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਨੇ ਇਹ ਐਲਾਨ ਕੀਤਾ ਕਿ ਫਿਰੋਜ਼ਪੁਰ ਪਹੁੰਚਣ ਤੇ ਮੋਦੀ ਦਾ ਵਿਰੋਧ ਵੱਡੇ ਪੱਧਰ ਤੇ ਕੀਤਾ ਜਾਵੇਗਾ ਉੱਥੇ ਹੀ

ਕਿਸਾਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਬੰਦੇ ਨੇ ਸਾਨੂੰ ਦਿੱਲੀ ਦੀਆਂ ਬਰੂਹਾਂ ਤੇ ਲਗਪਗ ਇੱਕ ਸਾਲ ਬਿਠਾਇਆ ਹੈ ਜਿਸ ਦਿਨ ਦਾ ਇਹ ਆਦਮੀ ਹਕੂਮਤ ਦੇ ਵਿੱਚ ਆਇਆ ਹੈ ਪ੍ਰਧਾਨ ਮੰਤਰੀ ਬਣਿਆ ਹੈ ਦੇਸ਼ ਦਾ ਉਸ ਦਿਨ ਤੋਂ ਲੈ ਕੇ ਮਜ਼ਦੂਰ ਕਿਸਾਨ ਤੇ ਆਮ ਲੋਕਾਂ ਦੇ ਬਰਖ਼ਿਲਾਫ਼ ਜੋ ਇਸ ਨੇ ਕਾਨੂੰਨ ਬਣਾਏ ਹਨ ਜੋ ਲੋਕ ਮਾਰੂ ਨੀਤੀਆਂ ਲੈ ਕੇ ਆਇਆ ਹੈ ਉਸ ਦੇ ਵਿਰੋਧ ਵਿਚ ਇਕ ਸਾਲ ਤੋਂ ਉੱਪਰ ਕਿਸਾਨਾਂ ਵੱਲੋਂ ਦਿੱਲੀ ਦੇ ਵਿੱਚ ਲਗਾਤਾਰ ਧਰਨਾ ਲਿਆ ਗਿਆ ਸੀ ਬਾਅਦ ਵਿਚ ਸਾਨੂੰ ਇਸ ਬੰਦੇ ਨੇ

ਸਾਨੂੰ ਕਿਹਾ ਕਿ ਅਸੀਂ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ ਦੱਸ ਦੇਈਏ ਕਿ ਪੰਜ ਜਨਵਰੀ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪਹੁੰਚਣਗੇ ਜਿਸ ਨੂੰ ਲੈ ਕੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਕਿਸਾਨਾਂ ਨੇ ਐਲਾਨ ਕਰ ਦਿੱਤਾ ਹੈ ਕਿ ਫਿਰੋਜ਼ਪੁਰ ਪਹੁੰਚਣ ਤੇ ਮੋਦੀ ਦਾ ਵਿਰੋਧ ਵੀ ਕੀਤਾ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ