ਰਾਸ਼ਟਰਪਤੀ ਰਾਜ ਨਾਲ ਜੁੜੀ ਵੱਡੀ ਖ਼ਬਰ

404

ਇਸ ਵੇਲੇ ਦੀ ਵੱਡੀ ਖ਼ਬਰ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਕਾ ਫ ਲਾ ਰੋਕਣ ਦੇ ਵਿ ਰੋ ਧ ਵਿਚ ਲੁਧਿਆਣਾ ਦੇ ਵਿਚ ਜ਼ਿਲ੍ਹਾ ਭਾਜਪਾ ਵੱਲੋਂ ਰੋ ਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਡੀ ਸੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਤਸਵੀਰਾਂ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਭਾਰਤੀ ਜਨਤਾ ਪਾਰਟੀ ਲੁਧਿਆਣਾ ਵਲੋਂ ਰੋ ਸ ਧਰਨਾ ਲਗਾਇਆ ਗਿਆ ਹੈ ਭਾਰਤੀ ਜਨਤਾ ਪਾਰਟੀ ਲੁਧਿਆਣਾ ਵੱਲੋਂ ਡੀ ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਵਿਰੋਧ ਕੀਤਾ ਜਾ ਰਿਹਾ ਹੈ ਜਿਹੜਾ ਪ੍ਰਧਾਨ ਮੰਤਰੀ ਦਾ

ਕਾ ਫ਼ ਲਾ ਰੋਕਿਆ ਗਿਆ ਸੀ ਉਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਵੱਲੋਂ ਡੀ ਸੀ ਦਫ਼ਤਰ ਦੇ ਬਾਹਰ ਵਿ ਰੋ ਧ ਕੀਤਾ ਜਾ ਰਿਹਾ ਹੈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ ਕਿਉਂਕਿ ਕਿਹਾ ਜਾ ਰਿਹਾ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਕਾ ਫ਼ ਲੇ ਨੂੰ ਰੋਕਣ ਚ ਕਾਂਗਰਸ ਪਾਰਟੀ ਦਾ ਪੂਰਾ ਪੂਰਾ ਹੱਥ ਸੀ ਇਕ ਤਰ੍ਹਾਂ ਕਾਂਗਰਸ ਦੀ ਚਾਲ ਦੱਸੀ ਜਾ ਰਹੀ ਹੈ ਬੀ ਜੇ ਪੀ ਆਗੂਆਂ ਵਲੋਂ ਲਗਾਤਾਰ ਇਹੀ ਕਿਹਾ ਜਾ ਰਿਹਾ ਹੈ ਕਿ ਜੋ ਪੰਜਾਬ ਦਾ ਮੁੱਖ

ਮੰਤਰੀ ਚਰਨਜੀਤ ਸਿੰਘ ਚੰਨੀ ਹੈ ਉਹ ਹੀ ਇਸ ਦਾ ਜ਼ਿੰਮੇਵਾਰ ਹੈ ਉਥੇ ਹੀ ਗੁਰਦੇਵ ਸਿੰਘ ਦੇਬੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੰਜ ਜਨਵਰੀ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਰੋਕਿਆ ਗਿਆ ਸੀ ਕੁਝ ਗੁੰ ਡਿ ਆਂ ਦੀ ਵਜ੍ਹਾ ਕਾਰਨ ਤੇ ਪੁਲਿਸ ਅਧਿਕਾਰੀਆਂ ਦੀ ਗੁੰ ਡਾ ਗ ਰ ਦੀ ਕਰਕੇ ਕਾ ਫ਼ ਲਾ ਰੋਕਿਆ ਗਿਆ ਸੀ ਕਿਉਂਕਿ ਇਸ ਦੇ ਵਿਚ ਪੁਲਿਸ ਅਧਿਕਾਰੀਆਂ ਨੇ ਗੁੰ ਡਾ ਗ ਰਦੀ ਕੀਤੀ ਸੀ ਤੇ ਚੰਨੀ ਸਰਕਾਰ ਨੇ ਵੀ ਗੁੰ ਡਾ ਗ ਰ ਦੀ ਕੀਤੀ ਸੀ ਬਾਕੀ ਉਨ੍ਹਾਂ ਵੱਲੋਂ ਹੋਰ ਕੀ ਕੁਝ ਕਿਹਾ ਗਿਆ ਹੈ ਉਸ ਦੇ ਲਈ ਤੁਸੀਂ ਇਸ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ